ਰਕੁਲ ਪ੍ਰੀਤ ਦੇ ਸੂਟ ਤੋਂ ਜ਼ਿਆਦਾ ਈਅਰਰਿੰਗਜ਼ ਨੇ ਵਧਾਈ ਖੂਬਸੂਰਤੀ, ਤਸਵੀਰਾਂ ਨੇ ਲਗਾਇਆ ਬੋਲਡਨੈੱਸ ਦਾ ਤੜਕਾ

Sunday, Nov 06, 2022 - 12:34 PM (IST)

ਰਕੁਲ ਪ੍ਰੀਤ ਦੇ ਸੂਟ ਤੋਂ ਜ਼ਿਆਦਾ ਈਅਰਰਿੰਗਜ਼ ਨੇ ਵਧਾਈ ਖੂਬਸੂਰਤੀ, ਤਸਵੀਰਾਂ ਨੇ ਲਗਾਇਆ ਬੋਲਡਨੈੱਸ ਦਾ ਤੜਕਾ

ਬਾਲੀਵੁੱਡ ਡੈਸਕ- ਰਕੁਲ ਪ੍ਰੀਤ ਸਿੰਘ ਨੇ ਸਾਊਥ ਤੋਂ ਲੈ ਕੇ ਬਾਲੀਵੁੱਡ ਫ਼ਿਲਮਾਂ ’ਚ ਆਪਣੀ ਖ਼ਾਸ ਪਹਿਚਾਣ ਬਣਾਈ ਹੈ। ਅਦਾਕਾਰਾਂ ਮਸ਼ਹੂਰ ਅਦਾਕਾਰਾਂ ’ਚੋਂ ਇਕ ਹੈ। ਇਸ ਦੇ ਨਾਲ ਅਦਾਕਾਰਾ ਰਕੁਲ ਪ੍ਰੀਤ ਸਿੰਘ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ ਅਤੇ ਆਪਣੀ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕਰਦੀ ਰਹਿੰਦੀ ਹੈ।

PunjabKesari

ਇਹ ਵੀ ਪੜ੍ਹੋ- ਪਤੀ ਰਣਬੀਰ ਨਾਲ HN ਰਿਲਾਇੰਸ ਹਸਪਤਾਲ ਪਹੁੰਚੀ ਆਲੀਆ, ਘਰ ’ਚ ਆਉਣ ਵਾਲਾ ਹੈ ਛੋਟਾ ਮਹਿਮਾਨ

ਹਾਲ ਹੀ ’ਚ ਅਦਾਕਾਰਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਤਸਵੀਰਾਂ ’ਚ ਅਦਾਕਾਰਾ ਬੇਹੱਦ ਖੂਬਸੂਰਤ ਲੱਗ ਰਹੀ ਹੈ। ਤਸਵੀਰਾਂ ’ਚ ਗਲੈਮਰਸ ਲੁੱਕ ’ਚ ਨਜ਼ਰ ਆ ਰਹੀ ਹੈ। 

PunjabKesari
ਅਦਾਕਾਰਾ ਦੀਆਂ ਤਸਵੀਰਾਂ ’ਚ ਲੁੱਕ ਬੇਹੱਦ ਕਮਾਲ ਲੱਗ ਰਹੀ ਹੈ। ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਪੈਰੇਟ ਕਲਰ ਦੇ ਸ਼ਰਾਰਾ ਸੂਟ ’ਚ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਮਿਨੀਮਲ ਮੇਕਅੱਪ ਅਤੇ ਖੁੱਲ੍ਹੇ ਵਾਲਾਂ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ।

PunjabKesari

ਰਕੁਲਪ੍ਰੀਤ ਦੇ ਵੱਡੇ ਈਅਰਰਿੰਗ ਉਸ ਦੀ ਲੁੱਕ ਨੂੰ ਹੋਰ ਵਧਾ ਰਹੇ ਹਨ। ਅਦਾਕਾਰਾ ਦੇ ਫ਼ੋਟੋਸ਼ੂਟ ਦੀਆਂ ਤਸਵੀਰਾਂ ਸੋਸ਼ਲ ਇੰਟਰਨੈੱਟ ’ਤੇ ਆਉਂਦੇ ਹੀ ਵਾਇਰਲ ਹੋ ਗਈਆਂ ਹਨ।

ਇਹ ਵੀ ਪੜ੍ਹੋ- ਪ੍ਰਿਅੰਕਾ ਚੋਪੜਾ ਰੈਸਟੋਰੈਂਟ ਦੇ ਬਾਹਰ ਹੋਈ ਸਪੌਟ, ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਬੋਲਡ ਤਸਵੀਰਾਂ

PunjabKesari

ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਹਮੇਸ਼ਾ ਪ੍ਰਸ਼ੰਸਕਾਂ ਦਾ ਦਿਲ ਜਿੱਤ ਲੈਂਦੀ ਹੈ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਖ਼ੂਬ ਦੇਖ ਰਹੇ ਹਨ ਅਤੇ ਤਸਵੀਰਾਂ ਨੂੰ ਪਸੰਦ ਕਰ ਰਹੇ ਹਨ। 

PunjabKesari

ਰਕੁਲ ਪ੍ਰੀਤ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰਾ ਕੋਲ ਫ਼ਿਲਮਾਂ ਦੀ ਲੰਬੀ ਲਿਸਟ ਹੈ। ਬਾਲੀਵੁੱਡ ਤੋਂ ਇਲਾਵਾ ਅਦਾਕਾਰਾ ਕੋਲ ਤਾਮਿਲ ਅਤੇ ਤੇਲਗੂ ਫ਼ਿਲਮਾਂ ਵੀ ਹਨ।


author

Shivani Bassan

Content Editor

Related News