ਰੈੱਡ ਸ਼ਾਰਟ ਡਰੈੱਸ ’ਚ ਨਜ਼ਰ ਆਈ ਰਕੁਲ ਪ੍ਰੀਤ, ਬੋਲਡ ਤਸਵੀਰਾਂ ਆਇਆ ਸਾਹਮਣੇ

08/04/2022 2:18:32 PM

ਬਾਲੀਵੁੱਡ ਡੈਸਕ- ਰਕੁਲ ਪ੍ਰੀਤ ਸਿੰਘ ਨੇ ਸਾਊਥ ਤੋਂ ਲੈ ਕੇ ਬਾਲੀਵੁੱਡ ਫ਼ਿਲਮਾਂ ’ਚ ਆਪਣੀ ਖ਼ਾਸ ਪਹਿਚਾਣ ਬਣਾਈ ਹੈ। ਅਦਾਕਾਰਾਂ ਮਸ਼ਹੂਰ ਅਦਾਕਾਰਾਂ ’ਚੋਂ ਇਕ ਹੈ। ਇਸ ਦੇ ਨਾਲ ਅਦਾਕਾਰਾ ਰਕੁਲ ਪ੍ਰੀਤ ਸਿੰਘ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ ਅਤੇ ਆਪਣੀ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕਰਦੀ ਰਹਿੰਦੀ ਹੈ।

ਹਾਲ ਹੀ ’ਚ ਅਦਾਕਾਰਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਤਸਵੀਰਾਂ ’ਚ ਅਦਾਕਾਰਾ ਬੇਹੱਦ ਖੂਬਸੂਰਤ ਲੱਗ ਰਹੀ ਹੈ। ਤਸਵੀਰਾਂ ’ਚ ਗਲੈਮਰਸ ਲੁੱਕ ’ਚ ਨਜ਼ਰ ਆ ਰਹੀ ਹੈ। 

ਇਹ ਵੀ ਪੜ੍ਹੋ : ਟਾਈਗਰ ਸ਼ਰਾਫ ਦੀ ਵੀਡੀਓ ਹੋਈ ਵਾਇਰਲ, ਦੌੜ ਜਿੱਤਣ ਦਾ ਜਨੂੰਨ ਅਦਾਕਾਰ ਦੇ ਚਿਹਰੇ ’ਤੇ ਆਇਆ ਨਜ਼ਰ

ਅਦਾਕਾਰਾ ਦੇ ਫ਼ੋਟੋਸ਼ੂਟ ਦੀਆਂ ਤਸਵੀਰਾਂ ਸੋਸ਼ਲ ਇੰਟਰਨੈੱਟ ’ਤੇ ਆਉਂਦੇ ਹੀ ਵਾਇਰਲ ਹੋ ਗਈਆਂ ਹਨ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਖ਼ੂਬ ਦੇਖ ਰਹੇ ਹਨ ਅਤੇ ਤਸਵੀਰਾਂ ਨੂੰ ਪਸੰਦ ਕਰ ਰਹੇ ਹਨ। 

ਅਦਾਕਾਰਾ ਦੀ ਤਸਵੀਰਾਂ ’ਚ ਲੁੱਕ ਬੇਹੱਦ ਕਮਾਲ ਲੱਗ ਰਹੀ ਹੈ। ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਰੈੱਡ ਕਲਰ ਦੀ ਸ਼ਾਰਟ ਡਰੈੱਸ ’ਚ ਹੌਟ ਲੱਗ ਰਹੀ ਸੀ। ਅਦਾਕਾਰਾ ਨੇ ਮਿਨੀਮਲ ਮੇਕਅੱਪ ਅਤੇ ਖੁੱਲ੍ਹੇ ਵਾਲਾਂ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ। ਰਕੁਲਪ੍ਰੀਤ ਦੇ ਏਅਰਰਿੰਗ ਉਸ ਦੀ ਲੁੱਕ ਨੂੰ ਹੋਰ ਵਧਾ ਰਹੇ ਹਨ। 

ਇਹ ਵੀ ਪੜ੍ਹੋ : ਰਾਜਾ ਚੌਧਰੀ ਨੇ ਧੀ ਪਲਕ ਲਈ ਕਹੀ ਇਹ ਗੱਲ, ਕਿਹਾ- ‘ਉਹ ਬਹੁਤ ਰੁੱਝੀ ਹੋਈ ਹੈ ਜਾਂ ਮੈਨੂੰ ਨਜ਼ਰਅੰਦਾਜ਼ ਕਰ ਰਹੀ ਹੈ’

ਰਕੁਲ ਪ੍ਰੀਤ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰਾ ਕੋਲ ਫ਼ਿਲਮਾਂ ਦੀ ਲੰਬੀ ਲਿਸਟ ਹੈ। ਬਾਲੀਵੁੱਡ ਤੋਂ ਇਲਾਵਾ ਅਦਾਕਾਰਾ ਕੋਲ ਤਾਮਿਲ ਅਤੇ ਤੇਲਗੂ ਫ਼ਿਲਮਾਂ ਲਈ ਵੀ ਤਿਆਰ ਹੈ। ‘ਮਿਸ਼ਨ ਸਿੰਡਰੈਲਾ’, ‘ਡਾਕਟਰ ਜੀ’, ‘ਥੈਂਕ ਗੌਡ’, ‘ਛੱਤਰੀਵਾਲੀ’ ਰਕੁਲ ਪ੍ਰੀਤ ਦੀਆਂ ਆਉਣ ਵਾਲੀਆਂ ਬਾਲੀਵੁੱਡ ਫ਼ਿਲਮਾਂ ਹਨ। 31 ਅਕਤੂਬਰ ‘ਲੇਡੀਜ਼ ਨਾਈਟ’ ਸਿਨੇਮਾਘਰਾਂ ’ਚ ਰਿਲੀਜ਼ ਕੀਤੀ ਜਾਵੇਗੀ।

Shivani Bassan

This news is Content Editor Shivani Bassan