ਰਸ਼ਮੀ ਦੇਸਾਈ ਦੀਆਂ ਖ਼ੂਬਸੂਰਤ ਤਸਵੀਰਾਂ ਆਈਆਂ ਸਾਹਮਣੇ, ਅਦਾਕਾਰਾ ਨੇ ਹੌਟ ਅੰਦਾਜ਼ ’ਚ ਦਿੱਤੇ ਪੋਜ਼

08/02/2022 2:59:40 PM

ਬਾਲੀਵੁੱਡ ਡੈਸਕ- ਟੀ.ਵੀ ਦੀ ਮਸ਼ਹੂਰ ਅਦਾਕਾਰਾ ਰਸ਼ਮੀ ਦੇਸਾਈ ਇਕ ਮਸ਼ਹੂਰ ਅਦਾਕਾਰਾਂ ’ਚੋਂ ਇਹ ਹੈ। ਟੀ.ਵੀ ਸ਼ੋਅ ‘ਉਤਰਨ’ ਨਾਲ ਅਦਾਕਾਰਾ ਨੇ ਨਾਮ ਕਮਾਇਆ। ਅਦਾਕਾਰਾ ‘ਬਿੱਗ ਬੌਸ’ ’ਚ ਵੀ ਨਜ਼ਰ ਆ ਚੁੱਕੀ ਹੈ। ਇਸ ਸਮੇਂ ਸੋਸ਼ਲ ਮੀਡੀਆ ’ਤੇ ਉਸ ਦੀਆਂ ਗਲੈਮਰਸ ਤਸਵੀਰਾਂ ਵਾਇਰਲ ਹੋ ਰਹੀਆਂ ਹਨ। 

ਇਨ੍ਹਾਂ ਤਸਵੀਰਾਂ ’ਚ ਅਦਾਕਾਰਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ। ਤਸਵੀਰਾਂ ’ਚ ਰਸ਼ਮੀ ਦੇਸਾਈ ਬੇਹੱਦ ਪਿਆਰੀ ਲੱਗ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ।

ਇਹ ਵੀ ਪੜ੍ਹੋ: ਮੁੰਬਈ ਪਰਤੇ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ, ਦੇਖੋ ਜੋੜੇ ਦੀਆਂ ਖੂਬਸੂਰਤ ਤਸਵੀਰਾਂ

ਹਾਲ ਹੀ ’ਚ ਅਦਾਕਾਰਾ ਨੇ ਆਪਣੀਆਂ ਫ਼ੋਟੋਸ਼ੂਟ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸਾਂਝੀਆਂ ਕੀਤੀਆਂ ਹਨ। ਇਹ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀਆਂ ਕੀਤੀ ਹਨ।

ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਖੂਬ ਦੇਖ ਰਹੇ ਹਨ ਅਤੇ ਤਸਵੀਰਾਂ ਨੂੰ ਪਸੰਦ ਕਰ ਰਹੇ ਹਨ। ਅਦਾਕਾਰਾ ਦੀ ਤਸਵੀਰਾਂ ’ਚ ਲੁੱਕ ਬੇਹੱਦ ਕਮਾਲ ਲੱਗ ਰਹੀ ਹੈ। ਰਸ਼ਮੀ ਦੇ ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਥਾਈ ਹਾਈ ਸਲਿਟ ਡਰੈੱਸ ’ਚ ਨਜ਼ਰ ਆ ਰਹੀ ਹੈ। 

ਇਹ ਵੀ ਪੜ੍ਹੋ: ਸਲਮਾਨ ਖ਼ਾਨ ਤੋਂ ਪਹਿਲਾਂ ਇਨ੍ਹਾਂ ਬਾਲੀਵੁੱਡ ਸਿਤਾਰਿਆਂ ਨੂੰ ਮਿਲਿਆ ਗਨ ਲਾਇਸੈਂਸ, ਦੇਖੋ ਲਿਸਟ

ਇਸ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਇਸ ਦੇ ਨਾਲ ਅਦਾਕਾਰਾ ਨੇ ਹੀਲ ਪਾਈ ਹੋਈ ਹੈ। ਅਦਾਕਾਰਾ ਦੀ ਇਸ ਲੁੱਕ ’ਤੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ।
ਕੈਮਰੇ ਸਾਹਮਣੇ ਰਸ਼ਮੀ ਵੱਖ-ਵੱਖ ਸਟਾਈਲ ’ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਦਾਕਾਰਾ ਕਾਫ਼ੀ ਗਲੈਮਰਸ ਅਤੇ ਹੌਟ ਲੱਗ ਰਹੀ ਹੈ।

ਤੁਹਾਨੂੰ ਦੱਸ ਦੇਈਏ ਕਿ ਅਦਾਕਾਰਾ ਰਸ਼ਮੀ ਦੇਸਾਈ ਸਲਮਾਨ ਖ਼ਾਨ ਦੇ ਟੀ.ਵੀ ਸ਼ੋਅ ਬਿੱਗ ਬੌਸ ਸੀਜ਼ਨ 13 ਅਤੇ 15 ਦਾ ਹਿੱਸਾ ਰਹਿ ਚੁੱਕੀ ਹੈ। ਇਸ ਸ਼ੋਅ ਰਾਹੀਂ ਅਦਾਕਾਰਾ ਨੇ ਕਾਫ਼ੀ ਪ੍ਰਸਿੱਧੀ ਵੀ ਹਾਸਲ ਕੀਤੀ। ਇਸ ਦੇ ਨਾਲ ਰਸ਼ਮੀ ‘ਬਿੱਗ ਬੌਸ’ ਦੇ ਦੋਵਾਂ ਸੀਜ਼ਨਾਂ ’ਚ ਸਭ ਤੋਂ ਮਹਿੰਗੇ ਮੁਕਾਬਲੇਬਾਜ਼ਾਂ ’ਚੋਂ ਇਕ ਸੀ।

 


 

Anuradha

This news is Content Editor Anuradha