ਰਸ਼ਮਿਕਾ ਮੰਡਾਨਾ ਨੇ ਸਾੜੀ ''ਚ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

Friday, Nov 29, 2024 - 12:50 PM (IST)

ਰਸ਼ਮਿਕਾ ਮੰਡਾਨਾ ਨੇ ਸਾੜੀ ''ਚ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

ਮੁੰਬਈ- ਸਾਊਥ ਦੀ ਸੁਪਰਸਟਾਰ ਅਦਾਕਾਰਾ ਰਸ਼ਮਿਕਾ ਮੰਡਾਨਾ ਇਨ੍ਹੀਂ ਦਿਨੀਂ 'ਪੁਸ਼ਪਾ 2' ਨੂੰ ਲੈ ਕੇ ਸੁਰਖੀਆਂ 'ਚ ਹੈ। ਇਸ ਦੌਰਾਨ, ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਆਪਣਾ ਮਨਮੋਹਕ ਅਵਤਾਰ ਸਾਂਝਾ ਕੀਤਾ ਹੈ। ਜੋ ਹੁਣ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

PunjabKesari

ਰਸ਼ਮਿਕਾ ਮੰਡਾਨਾ ਨੇ ਹਾਲ ਹੀ 'ਚ ਆਪਣਾ ਦੇਸੀ ਲੁੱਕ ਪ੍ਰਸ਼ੰਸਕਾਂ ਨਾਲ ਸਾਂਝਾ ਕੀਤਾ ਹੈ। ਦਰਅਸਲ, ਇਨ੍ਹੀਂ ਦਿਨੀਂ ਅਦਾਕਾਰਾ ਆਪਣੀ ਫਿਲਮ 'ਪੁਸ਼ਪਾ 2' ਦਾ ਜ਼ੋਰਦਾਰ ਪ੍ਰਮੋਸ਼ਨ ਕਰ ਰਹੀ ਹੈ।ਅਦਾਕਾਰਾ ਨੇ ਇੰਸਟਾਗ੍ਰਾਮ 'ਤੇ ਹਰੇ ਰੰਗ ਦੀ ਸਾੜੀ ਵਿੱਚ ਆਪਣੀਆਂ ਕਈ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ 'ਚ ਰਸ਼ਮਿਕਾ ਨੇ ਹਰੇ ਰੰਗ ਦੀ ਸਾੜੀ ਪਾਈ ਹੋਈ ਹੈ। ਜਿਸ ਦੇ ਨਾਲ ਉਸ ਨੇ ਡੀਨਪੈਕ ਡਿਜ਼ਾਈਨਰ ਬਲਾਊਜ਼ ਕੈਰੀ ਕੀਤਾ ਹੈ।

PunjabKesari

ਰਸ਼ਮੀਕਾ ਨੇ ਗਲੋਸੀ ਮੇਕਅੱਪ, ਖੁੱਲ੍ਹੇ ਵਾਲਾਂ ਅਤੇ ਮੈਚਿੰਗ ਜਿਊਲਰੀ ਨਾਲ ਆਪਣਾ ਲੁੱਕ ਪੂਰਾ ਕੀਤਾ ਹੈ।'ਪੁਸ਼ਪਾ' ਦੀ ਸ਼੍ਰੀਵੱਲੀ ਇਨ੍ਹਾਂ ਤਸਵੀਰਾਂ 'ਚ ਕੈਮਰੇ ਦੇ ਸਾਹਮਣੇ ਆਪਣੀ ਪਤਲੀ ਕਮਰ ਨੂੰ ਫਲਾਂਟ ਕਰ ਰਹੀ ਹੈ।

PunjabKesari

ਜਿਸ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ।

PunjabKesari


author

Priyanka

Content Editor

Related News