ਰਵੀਨਾ ਟੰਡਨ ਨੇ ਦਿਖਾਏ ਖੂਬਸੂਰਤੀ ਦੇ ਜਲਵੇ, ਗਲੈਮਰਸ ਤਸਵੀਰਾਂ ਕੀਤੀਆਂ ਸਾਂਝੀਆਂ

10/02/2022 5:35:27 PM

ਬਾਲੀਵੁੱਡ ਡੈਸਕ- ਬਾਲੀਵੁੱਡ ਦੀ ਅਦਾਕਾਰਾ ਰਵੀਨਾ ਟੰਡਨ 90 ਦਹਾਕੇ ਦੀਆਂ ਸਭ ਤੋਂ ਖੂਬਸੂਰਤ ਅਦਾਕਾਰਾ ’ਚੋਂ ਇਕ ਹੈ। ਭਾਵੇਂ ਲੰਬੇ ਸਮੇਂ ਤੋਂ ਅਦਾਕਾਰਾ ਫ਼ਿਲਮਾਂ ਤੋਂ ਦੂਰ ਹੈ ਪਰ ਇਸ ਦੇ ਬਾਵਜੂਦ ਉਹ ਚਰਚਾ ਦਾ ਹਿੱਸਾ ਬਣੀ ਰਹਿੰਦੀ ਹੈ।

PunjabKesari

ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ। ਉਸ ’ਚ ਹਮੇਸ਼ਾ ਖੂਬਸੂਰਤ ਨਜ਼ਰ ਆਉਂਦੀ ਹੈ। ਅਦਾਕਾਰਾ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਆਪਣੀਆਂ ਇਕ ਤੋਂ ਵਧ ਕੇ ਇਕ ਖੂਬਸੂਰਤ ਤਸਵੀਰਾਂ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। 

PunjabKesari

ਇਹ ਵੀ ਪੜ੍ਹੋ : ਕਰੀਨਾ-ਸੈਫ਼ ਨੇ ਜੀਪ ਰੈਂਗਲਰ ਰੂਬੀਕਨ ਤੋਂ ਬਾਅਦ ਖ਼ਰੀਦੀ ਮਰਸੀਡੀਜ਼ ਬੈਂਜ਼, ਜਾਣੋ ਇਸ ਕਾਰ ਦੀ ਕੀਮਤ

ਹਾਲ ਹੀ ’ਚ ਰਵੀਨਾ ਟੰਡਨ ਨੇ ਆਪਣੀਆਂ ਗਲੈਮਰਸ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਿਸ ’ਚ ਅਦਾਕਾਰਾ ਦੀ ਬੋਲਡ ਲੁੱਕ ਨਜ਼ਰ ਆਈ  ਹੈ। 

PunjabKesari

ਅਦਾਕਾਰਾ ਨੇ ਇਨ੍ਹਾਂ ਤਸਵੀਰਾਂ ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰ  ਦਿੱਤਾ ਹੈ। ਇਕ ਵਾਰ ਫ਼ਿਰ ਅਦਾਕਾਰਾ ਖੂਬਸੂਰਤੀ ਕਾਰਨ ਇਕ ਸੁਰਖੀਆਂ ’ਚ ਆ ਗਈ ਹੈ। 

PunjabKesari

ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਰੈੱਡ ਕਲਰ ਦੀ ਡਰੈੱਸ ਪਾਈ ਹੈ। ਇਸ ’ਚ ਅਦਾਕਾਰਾ ਦੀ ਹੌਟ ਲੁੱਕ ਨਜ਼ਰ ਆ ਰਹੀ ਹੈ। ਇਸ ਦੇ ਨਾਲ ਰਵੀਨਾ ਨੇ ਮਿਨੀਮਲ ਮੇਕਅੱਪ ਕੀਤਾ ਹੋਇਆ ਹੈ ਅਤੇ ਵਾਲਾਂ ਦੀ ਪੌਨੀ ਕੀਤੀ ਹੋਈ ਹੈ। 

PunjabKesari

ਰਵੀਨਾ ਕੈਮਰੇ ਸਾਹਮਣੇ ਵੱਖ-ਵੱਖ ਅੰਦਾਜ਼ ’ਚ ਪੋਜ਼ ਦੇ ਰਹੀ ਹੈ। ਹੁਣ ਅਦਾਕਾਰਾ ਦੀ ਇਹ ਲੁੱਕ ਪ੍ਰਸ਼ੰਸਕਾਂ ’ਚ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

PunjabKesari

ਇਹ ਵੀ ਪੜ੍ਹੋ : ਸੈਫ਼-ਕਰੀਨਾ ਨੇ ਖ਼ਰੀਦੀ ਆਰਾਮਦਾਇਕ ‘ਜੀਪ ਰੈਂਗਲਰ ਰੂਬੀਕਨ’, ਕੀਮਤ ਜਾਣਕੇ ਹੋ ਜਾਓਗੇ ਹੈਰਾਨ

ਅਦਾਕਾਰਾ ਦੀ  ਇਸ ਲੁੱਕ ਦੇ ਪ੍ਰਸ਼ੰਸਕ ਬੇਹੱਦ  ਪਿਆਰ ਦੇ ਰਹੇ ਹਨ ਅਤੇ ਕੁਮੈਂਟ ਕਰਕੇ ਆਪਣੀਆਂ ਪ੍ਰਤੀਕਿਰਿਆਵਾਂ  ਵੀ ਦੇ ਰਹੇ ਹਨ। 

PunjabKesari


 


Shivani Bassan

Content Editor

Related News