ਫ਼ਿਲਮ ‘ਰਿੱਕੀ ਬਹਿਲ’ ਦੀ ਤਰਜ਼ ’ਤੇ ਠੱਗੀ, ਮੁਲਜ਼ਮ ਗ੍ਰਿਫ਼ਤਾਰ

Friday, Jan 12, 2024 - 10:21 AM (IST)

ਫ਼ਿਲਮ ‘ਰਿੱਕੀ ਬਹਿਲ’ ਦੀ ਤਰਜ਼ ’ਤੇ ਠੱਗੀ, ਮੁਲਜ਼ਮ ਗ੍ਰਿਫ਼ਤਾਰ

ਨਵੀਂ ਦਿੱਲੀ (ਨਵੋਦਿਆ ਟਾਈਮਜ਼) – ਫ਼ਿਲਮ ‘ਰਿੱਕੀ ਬਹਿਲ’ ਦੀ ਤਰਜ਼ ’ਤੇ ਖੁਦ ਨੂੰ ਹਵਾਈ ਫੌਜ ਦਾ ਅਫਸਰ ਦੱਸ ਕੇ ਕਈ ਲੜਕੀਆਂ ਨਾਲ ਠੱਗੀ ਮਾਰਨ ਵਾਲੇ ਇਕ ਸ਼ਖਸ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨਿਤਿਨ ਕੁਮਾਰ ਗੌੜ ਭੋਲਾਨਾਥ ਨਗਰ ਦਾ ਵਾਸੀ ਹੈ। 

ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਦੀ ਪ੍ਰੇਮਿਕਾ ਦਿਵਿਆ ਹੱਤਿਆਕਾਂਡ ਦਾ ਮੁਲਜ਼ਮ ਬਲਰਾਜ ਪੱਛਮੀ ਬੰਗਾਲ ’ਚ ਗ੍ਰਿਫ਼ਤਾਰ

ਦੱਸਿਆ ਜਾ ਰਿਹਾ ਹੈ ਕਿ ਨਿਤਿਨ ਕੁਮਾਰ ਗੌੜ ਨੇ ਕਈ ਲੜਕੀਆਂ ਨੂੰ ਵਿਆਹ ਦਾ ਝਾਂਸਾ ਦੇ ਠੱਗੀ ਦਾ ਸ਼ਿਕਾਰ ਬਣਾਇਆ ਹੈ। ਜਾਂਚ ਦੌਰਾਨ 3 ਲੜਕੀਆਂ ਨਾਲ ਸਾਢੇ 13 ਲੱਖ ਰੁਪਏ ਦੀ ਠੱਗੀ ਦਾ ਖੁਲਾਸਾ ਹੋਇਆ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵੀ ਕਈ ਹੋਰ ਲੋਕਾਂ ਨਾਲ ਵੀ ਠੱਗੀ ਹੋ ਚੁੱਕੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ 'ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News