ਪ੍ਰਾਈਮ ਵੀਡੀਓ ਨੇ ‘ਅਗਨੀ’ ਦੇ ਪ੍ਰੀਮੀਅਰ ਦਾ ਕੀਤਾ ਐਲਾਨ
Saturday, Nov 16, 2024 - 10:25 AM (IST)
ਮੁੰਬਈ (ਬਿਊਰੋ) - ਪ੍ਰਾਈਮ ਵੀਡੀਓ ਅਤੇ ਐਕਸਲ ਐਂਟਰਟੇਨਮੈਂਟ ਨੇ ‘ਅਗਨੀ’ ਦੇ ਪ੍ਰੀਮੀਅਰ ਦਾ ਐਲਾਨ ਕੀਤਾ ਹੈ, ਜਿਸ ਨੂੰ ਰਾਹੁਲ ਢੋਲਕੀਆ ਵੱਲੋਂ ਲਿਖਿਆ ਅਤੇ ਨਿਰਦੇਸ਼ਿਤ ਕੀਤਾ ਗਿਆ ਹੈ। ਪ੍ਰਤੀਕ ਗਾਂਧੀ ਅਤੇ ਦਿਵਯੇਂਦੂ ਮੁੱਖ ਭੂਮਿਕਾਵਾਂ ’ਚ ਹਨ।
ਇਹ ਖ਼ਬਰ ਵੀ ਪੜ੍ਹੋ - ਕੁੱਲ੍ਹੜ ਪਿੱਜ਼ਾ ਕੱਪਲ ਨੂੰ ਸਕਿਓਰਿਟੀ ਮਿਲਣ ਮਗਰੋਂ ਹੋ ਗਿਆ ਵੱਡਾ ਕਾਂਡ
ਇਹ ਫਿਲਮ 6 ਦਸੰਬਰ ਨੂੰ ਵਿਸ਼ਵ ਪੱਧਰ ’ਤੇ ਰਿਲੀਜ਼ ਹੋਵੇਗੀ। ਐਕਸਲ ਐਂਟਰਟੇਨਮੈਂਟ ਵੱਲੋਂ ਬਣਾਈ ਗਈ ਇਸ ਫਿਲਮ ਵਿਚ ਪ੍ਰਤੀਕ ਗਾਂਧੀ ਅਤੇ ਦਿਵਯੇਂਦੂ ਮੁੱਖ ਭੂਮਿਕਾਵਾਂ ਵਿਚ ਹਨ, ਜਦਕਿ ਸੈਯਾਮੀ ਖੇਰ, ਸਈ ਤਾਮਹਣਕਰ, ਜਤਿੰਦਰ ਜੋਸ਼ੀ, ਉਦਿਤ ਅਰੋੜਾ ਅਤੇ ਕਬੀਰ ਸ਼ਾਹ ਹੋਰ ਮਹੱਤਵਪੂਰਨ ਭੂਮਿਕਾਵਾਂ ਵਿਚ ਨਜ਼ਰ ਆਉਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।