ਪਰਪਲ ਬਿਕਨੀ ''ਚ ਰਿਹਾਨਾ ਨੇ ਲਗਾਇਆ ਬੋਲਡਨੈੱਸ ਦਾ ਤੜਕਾ, ਝੂਮਰ ਨਾਲ ਦਿੱਤੇ ਸੈਕਸੀ ਪੋਜ਼ (ਤਸਵੀਰਾਂ)
Tuesday, Nov 02, 2021 - 12:49 PM (IST)

ਮੁੰਬਈ- ਹਾਲੀਵੁੱਡ ਗਾਇਕਾ ਅਤੇ ਅਦਾਕਾਰਾ ਰਿਹਾਨਾ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕਾਂ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਗਾਇਕਾ ਨੇ ਆਪਣੀਆਂ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ ਜੋ ਖੂਬ ਵਾਇਰਲ ਹੋ ਰਹੀਆਂ ਹਨ।
ਤਸਵੀਰਾਂ 'ਚ ਰਿਹਾਨਾ ਪਰਪਲ ਬਿਕਨੀ 'ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਅਦਾਕਾਰਾ ਨੇ ਹੀਲ ਪਾਈ ਹੋਈ ਹੈ। ਮਿਨੀਮਲ ਮੇਕਅਪ ਅਤੇ ਖੁੱਲ੍ਹੇ ਵਾਲਾਂ ਨਾਲ ਗਾਇਕਾ ਨੇ ਆਪਣੇ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਇਸ ਲੁੱਕ 'ਚ ਰਿਹਾਨਾ ਬਹੁਤ ਬੋਲਡ ਲੱਗ ਰਹੀ ਹੈ।
ਗਾਇਕਾ ਝੂਮਰ ਦੇ ਨਾਲ ਪੋਜ਼ ਦੇ ਰਹੀ ਹੈ। ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਕੇ ਪ੍ਰਸ਼ੰਸਕਾਂ ਦੇ ਹੋਸ਼ ਉਡ ਗਏ ਹਨ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ 'ਚ ਉਸ ਦੀ ਲੁੱਕ ਨੂੰ ਖੂਬ ਪਸੰਦ ਕਰ ਰਹੇ ਹਨ।
ਕੰਮ ਦੀ ਗੱਲ ਕਰੀਏ ਤਾਂ ਰਿਹਾਨਾ ਨੂੰ ਆਖਰੀ ਵਾਰ ਫਿਲਮ Guava Island 'ਚ ਦੇਖਿਆ ਗਿਆ ਸੀ।