ਰਣਵੀਰ-ਆਲੀਆ ਦੀ ਫ਼ਿਲਮ ‘ਰੌਕੀ ਔਰ ਰਾਣੀ...’ ਨੇ ਪਹਿਲੇ ਦਿਨ ਕਮਾਏ ਇੰਨੇ ਕਰੋੜ

07/29/2023 12:08:58 PM

ਐਂਟਰਟੇਨਮੈਂਟ ਡੈਸਕ– ਰਣਵੀਰ ਸਿੰਘ ਤੇ ਆਲੀਆ ਭੱਟ ਦੀ ਫ਼ਿਲਮ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ਸਿਨੇਮਾਘਰਾਂ ’ਚ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ ਦੀ ਪਹਿਲੇ ਦਿਨ ਦੀ ਕਮਾਈ ਵੀ ਸਾਹਮਣੇ ਆ ਗਈ ਹੈ।

ਫ਼ਿਲਮ ਨੇ ਪਹਿਲੇ ਦਿਨ 11.10 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਫ਼ਿਲਮ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ਦਾ ਬਜਟ 178 ਕਰੋੜ ਰੁਪਏ ਹੈ।

ਇਹ ਖ਼ਬਰ ਵੀ ਪੜ੍ਹੋ : 308 ਕੁੜੀਆਂ ਨਾਲ ਇਸ਼ਕ, ਅਸਲ ਜ਼ਿੰਦਗੀ ਦਾ ਖਲਨਾਇਕ, ਅਜਿਹੀ ਰਹੀ ਸੰਜੇ ਦੱਤ ਦੀ ਜ਼ਿੰਦਗੀ

ਫ਼ਿਲਮ ’ਚ ਰਣਵੀਰ ਸਿੰਘ ਤੇ ਆਲੀਆ ਭੱਟ ਤੋਂ ਇਲਾਵਾ ਜਯਾ ਬੱਚਨ, ਸ਼ਬਾਨਾ ਆਜ਼ਮੀ ਤੇ ਧਰਮਿੰਦਰ ਵੀ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆ ਰਹੇ ਹਨ।

ਫ਼ਿਲਮ ਨੂੰ ਕਰਨ ਜੌਹਰ ਨੇ ਡਾਇਰੈਕਟ ਕੀਤਾ ਹੈ। ਕਰਨ ਜੌਹਰ ਨੇ 7 ਸਾਲਾਂ ਬਾਅਦ ਡਾਇਰੈਕਟਰ ਵਜੋਂ ਵਾਪਸੀ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh