ਖਤਰੇ ਤੋਂ ਬਾਹਰ ਸੈਫ਼! ICU 'ਚ ਕੀਤਾ ਗਿਆ ਸ਼ਿਫਟ
Thursday, Jan 16, 2025 - 12:01 PM (IST)
ਮੁੰਬਈ- ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ 'ਤੇ ਬੀਤੀ ਦੇਰ ਰਾਤ ਚਾਕੂ ਨਾਲ ਹਮਲਾ ਕੀਤਾ ਗਿਆ। ਹਮਲੇ ਤੋਂ ਬਾਅਦ, ਅਦਾਕਾਰ ਨੂੰ ਤੁਰੰਤ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਵੇਲੇ, ਤਾਜ਼ਾ ਰਿਪੋਰਟ ਦੇ ਅਨੁਸਾਰ, ਅਦਾਕਾਰ ਖ਼ਤਰੇ ਤੋਂ ਬਾਹਰ ਹੈ ਅਤੇ ਡਾਕਟਰਾਂ ਨੇ ਹੁਣ ਉਸ ਨੂੰ ICU 'ਚ ਸ਼ਿਫਟ ਕਰ ਦਿੱਤਾ ਹੈ।