'ਬਿੱਗ ਬੌਸ 18' ਦੇ ਸੈੱਟ 'ਤੇ ਇਹ ਖ਼ਾਸ ਚੀਜ਼ ਹੋਈ ਬੈਨ, ਪ੍ਰਤੀਯੋਗੀ ਤੇ 800 ਕਰੂ ਮੈਂਬਰਾਂ 'ਤੇ ਪਵੇਗਾ ਅਸਰ

Friday, Nov 22, 2024 - 05:10 PM (IST)

'ਬਿੱਗ ਬੌਸ 18' ਦੇ ਸੈੱਟ 'ਤੇ ਇਹ ਖ਼ਾਸ ਚੀਜ਼ ਹੋਈ ਬੈਨ, ਪ੍ਰਤੀਯੋਗੀ ਤੇ 800 ਕਰੂ ਮੈਂਬਰਾਂ 'ਤੇ ਪਵੇਗਾ ਅਸਰ

ਨਵੀ ਦਿੱਲੀ (ਬਿਊਰੋ) : ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ 18' 'ਚ ਇਸ ਵਾਰ ਬਹੁਤ ਸਾਰੀਆਂ ਨਵੀਆਂ ਚੀਜ਼ਾਂ ਦੇਖਣ ਨੂੰ ਮਿਲ ਰਹੀਆਂ ਹਨ। ਹੁਣ ‘ਬਿੱਗ ਬੌਸ 18’ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼ੋਅ ਦੇ ਮੇਕਰਸ ਨੇ ਸਖ਼ਤ ਕਦਮ ਚੁੱਕਿਆ ਹੈ। ‘ਬਿੱਗ ਬੌਸ 18’ ਦੇ ਸੈੱਟ ‘ਤੇ ਇਕ ਮਹੱਤਵਪੂਰਨ ਚੀਜ਼ ਨੂੰ ਬੈਨ ਕਰ ਦਿੱਤਾ ਗਿਆ ਹੈ। ਹੁਣ ਇਸ ਚੀਜ਼ ਦੀ ਵਰਤੋਂ ਕੋਈ ਨਹੀਂ ਕਰ ਸਕਦਾ।

ਇਹ ਵੀ ਪੜ੍ਹੋ- ਪੰਜਾਬੀ ਗਾਇਕਾ ਦੇ ਪਿਤਾ ਦਾ ਹੋਇਆ ਦਿਹਾਂਤ, ਸਾਂਝੀ ਕੀਤੀ ਪੋਸਟ

ਦੱਸ ਦਈਏ ਕਿ ਨਿਰਮਾਤਾਵਾਂ ਨੇ 'ਬਿੱਗ ਬੌਸ 18' ਦੇ ਸੈੱਟਾਂ ‘ਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ। 'ਬਿੱਗ ਬੌਸ' ਦੇ ਮੇਕਰਸ ਨੇ ਵਾਤਾਵਰਣ ਦੀ ਸੁਰੱਖਿਆ ਲਈ ਇੱਕ ਅਹਿਮ ਕਦਮ ਚੁੱਕਿਆ ਹੈ। ਹੁਣ ਤੋਂ ਕੋਈ ਵੀ ਪ੍ਰਤੀਯੋਗੀ ਜਾਂ ਕਰੂ ਮੈਂਬਰ ਸੈੱਟ ‘ਤੇ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਨਹੀਂ ਕਰੇਗਾ। 800 ਕਰੂ ਮੈਂਬਰਸ ਪਲਾਸਟਿਕ ਦੀਆਂ ਬੋਤਲਾਂ ਦੀ ਬਜਾਏ ਸਟੀਲ ਦੀਆਂ ਬੋਤਲਾਂ ਦੀ ਵਰਤੋਂ ਕਰਨਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News