ਸਾਰਾ ਅਲੀ ਖ਼ਾਨ ਨੇ ਵਧਾਇਆ ਇੰਟਰਨੈੱਟ ਦਾ ਪਾਰਾ, ਗਲੈਮਰਸ ਅੰਦਾਜ਼ ’ਚ ਦਿੱਤੇ ਪੋਜ਼

Sunday, Sep 11, 2022 - 04:54 PM (IST)

ਸਾਰਾ ਅਲੀ ਖ਼ਾਨ ਨੇ ਵਧਾਇਆ ਇੰਟਰਨੈੱਟ ਦਾ ਪਾਰਾ, ਗਲੈਮਰਸ ਅੰਦਾਜ਼ ’ਚ ਦਿੱਤੇ ਪੋਜ਼

ਬਾਲੀਵੁੱਡ ਡੈਸਕ- ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖ਼ਾਨ ਆਪਣੀ ਖੂਬਸੂਰਤ ਕਾਰਨ ਕਾਫ਼ੀ ਚਰਚਾ ’ਚ ਰਹਿੰਦੀ ਹੈ। ਅਦਾਕਾਰਾ ਬਾਲੀਵੁੱਡ ਦੀਆਂ ਮਸ਼ਹੂਰ ਹਸੀਨਾਵਾਂ ’ਚੋਂ ਇਕ ਹੈ। ਅਦਾਕਾਰਾ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ ਅਤੇ ਪ੍ਰਸ਼ੰਸਕਾਂ ਨਾਲ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। 

PunjabKesari

ਇਹ ਵੀ ਪੜ੍ਹੋ : ਫ਼ਿਲਮ ‘ਪੁਸ਼ਪਾ’ ਦੇ ਗੀਤ ‘ਸ਼੍ਰੀਵੱਲੀ’ ’ਤੇ ਡਾਂਸ ਕਰਦੇ ਨਜ਼ਰ ਆਏ ਰਣਵੀਰ ਸਿੰਘ, ਵੀਡੀਓ ਹੋ ਰਹੀ ਵਾਇਰਲ

ਹਾਲ ਹੀ ’ਚ ਸਾਰਾ ਅਲੀ ਖ਼ਾਨ ਨੇ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਹਨ। ਜਿਸ ’ਚ ਅਦਾਕਾਰਾ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਹ ਤਸਵੀਰਾਂ ਅਦਾਕਾਰਾ ਨੇ ਇੰਸਟਾਗ੍ਰਾਮ ਹੈਂਡਲ ’ਤੇ ਸਾਂਝੀਆਂ ਕੀਤੀਆਂ ਹਨ। 

PunjabKesari

ਤਸਵੀਰਾਂ ’ਚ ਅਦਾਕਾਰਾ ਬੇਹੱਦ ਖੂਬਸੂਰਤ ਲੱਗ ਰਹੀ ਹੈ। ਲੁੱਕ ਦੀ ਗੱਲ ਕਰੀਏ ਤਾਂ ਸ਼ਾਰਟ ਗੋਲਡਨ ਡਰੈੱਸ ’ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ ਅਤੇ ਵਾਲਾਂ ’ਚ ਖੁੱਲ੍ਹੇ ਛੱਡਿਆ ਹੋਇਆ ਹੈ।

PunjabKesari

ਇਹ ਵੀ ਪੜ੍ਹੋ : ਗਾਇਕ ਮਨਕੀਰਤ ਨੇ ਪੁੱਤਰ ਇਮਤਿਆਜ਼ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਕਿਊਟਨੈੱਸ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ

ਅਦਾਕਾਰਾ ਨੇ ਡਰੈੱਸ ਨਾਲ ਮੈਚਿੰਗ ਗੋਲਡਨ ਰੰਗ ਦੀ ਹੀਲ ਪਾਈ ਹੋਈ ਹੈ। ਜੋ ਅਦਾਕਾਰਾ ਦੀ ਲੁੱਕ ਨੂੰ ਹੋਰ ਵੀ ਵਧਾ ਰਹੀ ਹੈ। ਇਸ ਤਰ੍ਹਾਂ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।

PunjabKesari

ਤਸਵੀਰਾਂ ’ਚ ਅਦਾਕਾਰਾ ਨੂੰ ਬੋਲਡ ਅੰਦਾਜ਼ ’ਚ ਪੋਜ਼ ਦਿੰਦੇ ਦੇਖਿਆ ਜਾ ਸਕਦਾ ਹੈ। ਅਦਾਕਾਰਾ ਤਸਵੀਰਾਂ ’ਚ ਬੇਹੱਦ ਹੌਟ ਅਤੇ ਗਲੈਮਰਸ ਲੱਗ ਰਹੀ ਹੈ। ਹਰ ਕੋਈ ਅਦਾਕਾਰਾ ਦੇ ਇਸ ਅੰਦਾਜ਼ ਦੀ ਤਾਰੀਫ਼ ਕਰ ਰਿਹਾ ਹੈ।

PunjabKesari

ਸਾਰਾ ਅਲੀ ਖ਼ਾਨ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਸਾਲ 2017 ’ਚ ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨਾਲ ਕੇਦਾਰਨਾਥ ਨਾਲ ਬਾਲੀਵੁੱਡ ’ਚ ਡੈਬਿਊ ਕੀਤਾ ਸੀ। ਅਦਾਕਾਰਾ ਨੇ ਕਈ ਸੁਪਰਹਿੱਟ ਫ਼ਿਲਮਾਂ ਦਿੱਤੀਆਂ ਹਨ। ਜਿਸ ’ਚ ਕੇਦਾਰਨਾਥ, ਅਤਰੰਗੀ ਰੇ ਅਤੇ ਸਿੰਬਾ ਵਰਗੀਆਂ ਸ਼ਾਨਦਾਰ ਫ਼ਿਲਮਾਂ ਸ਼ਾਮਲ ਹਨ।


author

Shivani Bassan

Content Editor

Related News