ਅਦਾਕਾਰਾ ਸਾਰਾ ਅਲੀ ਖ਼ਾਨ ਪਹੁੰਚੀ ਸ਼੍ਰੀ ਮਹਾਕਾਲੇਸ਼ਵਰ ਮੰਦਰ

Thursday, Jun 01, 2023 - 01:07 PM (IST)

ਅਦਾਕਾਰਾ ਸਾਰਾ ਅਲੀ ਖ਼ਾਨ ਪਹੁੰਚੀ ਸ਼੍ਰੀ ਮਹਾਕਾਲੇਸ਼ਵਰ ਮੰਦਰ

ਉਜੈਨ (ਬਿਊਰੋ) – ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖਾਨ ਬੀਤੀ ਦਿਨੀਂ ਸਵੇਰੇ ਮੱਧ ਪ੍ਰਦੇਸ਼ ਦੇ ਉਜੈਨ ਸਥਿਤ ਸ਼੍ਰੀ ਮਹਾਕਾਲੇਸ਼ਵਰ ਮੰਦਰ ’ਚ ਦਰਸ਼ਨਾਂ ਲਈ ਪਹੁੰਚੀ। ਉਨ੍ਹਾਂ ਨੇ ਮੰਦਰ ’ਚ ਸ਼੍ਰੀ ਮਹਾਕਾਲ ਦੇ ਦਰਸ਼ਨਾਂ ਤੋਂ ਬਾਅਦ ਵਿਧੀ-ਵਿਧਾਨ ਨਾਲ ਪੂਜਾ ਕੀਤੀ। 

PunjabKesari

ਉਹ ਮੰਦਿਰ ਪ੍ਰਬੰਧਨ ਵੱਲੋਂ ਤੈਅ ਕੀਤੇ ਗਏ ਪਹਿਰਾਵੇ ਸਾੜੀ ’ਚ ਮੰਦਰ ਪਹੁੰਚੀ ਅਤੇ ਦਰਸ਼ਨ ਕੀਤੇ।

PunjabKesari

ਸਾਰਾ ਅਲੀ ਖਾਨ ਇਸ ਤੋਂ ਪਹਿਲਾਂ ਵੀ ਸ਼੍ਰੀ ਮਹਾਕਾਲੇਸ਼ਵਰ ਮੰਦਰ ’ਚ ਦਰਸ਼ਨ ਅਤੇ ਪੂਜਾ ਕਰ ਚੁੱਕੀ ਹੈ। ਉਸ ਸਮੇਂ ਉਹ ਆਪਣੀ ਮਾਂ ਅੰਮ੍ਰਿਤਾ ਸਿੰਘ ਨਾਲ ਮੰਦਰ ਆਈ ਸੀ।

PunjabKesari

PunjabKesari

PunjabKesari

PunjabKesari

 


ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News