Sara Gurpal ਦੀ Bold Video ਦੇਖ ਤੁਸੀਂ ਵੀ ਹੋ ਜਾਓਗੇ ਪਾਣੀ-ਪਾਣੀ!

Wednesday, Feb 05, 2025 - 11:19 AM (IST)

Sara Gurpal ਦੀ Bold Video ਦੇਖ ਤੁਸੀਂ ਵੀ ਹੋ ਜਾਓਗੇ ਪਾਣੀ-ਪਾਣੀ!

ਵੈੱਬ ਡੈਸਕ (ਇੰਟ) : ਮਾਡਲ, ਗਾਇਕਾ ਤੇ ਅਦਾਕਾਰਾ Sara Gurpal ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਰਹਿੰਦੀ ਹੈ। ਮਲਟੀ ਟੈਲੇਂਟਿਡ ਸਾਰਾ ਅਕਸਰ ਸੋਸ਼ਲ ਮੀਡੀਆ ’ਤੇ ਆਪਣੇ ਚਾਹੁਣ ਵਾਲਿਆਂ ਨਿੱਤ ਆਪਣੀਆਂ ਤਸਵੀਰਾਂ ਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ। ਪਰ ਉਸ ਨੇ ਜੋ ਤਾਜ਼ਾ ਵੀਡੀਓ ਸ਼ੇਅਰ ਕੀਤੀ ਹੈ ਉਸ ਨੂੰ ਦੇਖ ਕੇ ਹੈਰਾਨ ਰਹਿ ਗਏ ਹਨ।

PunjabKesari

ਹਾਲ ਹੀ ’ਚ ਸਾਰਾ ਗੁਰਪਾਲ ਨੇ ਜੋ ਵੀਡੀਓ ਸ਼ੇਅਰ ਕੀਤੀ ਹੈ ਉਸ ਵਿਚ ਉਹ ਬੇਹੱਦ ਬੋਲਡ ਲੱਗ ਰਹੀ ਹੈ। ਉਸ ਨੇ ਇਸ ਦੌਰਾਨ ਸਕਿਨ ਫਿੱਟ ਟ੍ਰਾਂਸਪੇਰੈਂਟ ਮਿੰਨੀ ਡਰੈੱਸ ਪਹਿਨੀ ਹੋਈ ਹੈ, ਜਿਸ ਨੂੰ ਦੇਖ ਕੇ ਉਸ ਦੇ ਫੈਨਜ਼ ਹੱਕੇ ਬੱਕੇ ਰਹਿ ਗਏ ਹਨ। 

PunjabKesari

ਦੱਸ ਦੇਈਏ ਕਿ ਸਾਰਾ ਇਸ ਤੋਂ ਪਹਿਲਾਂ ਵੀ ਕਈ ਬੋਲਡ ਤਸਵੀਰਾਂ ਪੋਸਟ ਕਰ ਚੁੱਕੀ ਹੈ। ਕੁਝ ਦਿਨ ਪਹਿਲਾਂ ਸਾਰਾ ਨੇ ਬੈੱਡਰੂਮ ’ਚ ਫੋਟੋਸ਼ੂਟ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਸਨ, ਜਿਨ੍ਹਾਂ ਨੂੰ ਖੂਬ ਪਸੰਦ ਕੀਤਾ ਗਿਆ ਸੀ।

 

 
 
 
 
 
 
 
 
 
 
 
 
 
 
 
 

A post shared by Sara Gurpal (@saragurpals)

 

 

ਸਾਰਾ ਟੀਵੀ ਰਿਐਲਿਟੀ ਸ਼ੋਅ ‘ਬਿੱਗ ਬੌਸ 14’ ’ਚ ਵੀ ਨਜ਼ਰ ਆ ਚੁੱਕੀ ਹੈ। ਹਾਲ ਦੇ ਦਿਨਾਂ ਵਿਚ ਸਾਰਾ ਸੋਸ਼ਲ ਮੀਡੀਆ ਉੱਤੇ ਬਹੁਤ ਐਕਟਿਵ ਹੈ।

PunjabKesari

ਤਾਲਾਬੰਦੀ ਦੇ ਚਲਦਿਆਂ ਸ਼ੂਟਿੰਗ ਬੰਦ ਸੀ ਪਰ ਹੁਣ ਮੁੜ ਸ਼ੂਟਿੰਗ ਸ਼ੁਰੂ ਹੋਣ ਦੇ ਚਲਦਿਆਂ ਸਾਰਾ ਬਿਜ਼ੀ ਹੋ ਗਈ ਹੈ।

 


author

Baljit Singh

Content Editor

Related News