ਅਦਾਕਾਰਾ ਸਰਗੁਣ ਮਹਿਤਾ ਨੇ ਪਤੀ ਰਵੀ ਦੁਬੇ ਨਾਲ ਮਨਾਈ ਹੋਲੀ, ਵੇਖੋ ਖ਼ੂਬਸੂਰਤ ਤਸਵੀਰਾਂ
Tuesday, Mar 26, 2024 - 10:59 AM (IST)

ਐਂਟਰਟੇਨਮੈਂਟ ਡੈਸਕ- 25 ਮਾਰਚ ਨੂੰ ਪੂਰਾ ਦੇਸ਼ ਹੋਲੀ ਦੇ ਰੰਗਾਂ 'ਚ ਰੰਗਿਆ ਹੋਇਆ ਨਜ਼ਰ ਆਇਆ। ਇਸ ਮੌਕੇ ਜਿੱਥੇ ਬਾਲੀਵੁੱਡ ਸਿਤਾਰਿਆਂ ਨੇ ਖ਼ੂਬ ਮਸਤੀ ਕੀਤੀ, ਉਥੇ ਹੀ ਪੰਜਾਬੀ ਫ਼ਿਲਮ ਇੰਡਸਟਰੀ ਦੇ ਸਿਤਾਰੇ ਵੀ ਹੋਲੀ ਦੇ ਰੰਗ 'ਚ ਰੰਗੇ ਨਜ਼ਰ ਆਏ।
ਹਾਲ ਹੀ 'ਚ ਅਦਾਕਾਰਾ ਸਰਗੁਣ ਮਹਿਤਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਦੋਵੇਂ ਹੋਲੀ ਦੇ ਰੰਗ 'ਚ ਰੰਗੇ ਨਜ਼ਰ ਆ ਰਹੇ ਹਨ।
ਕੁਝ ਤਸਵੀਰਾਂ 'ਚ ਸਰਗੁਣ ਮਹਿਤਾ ਤੇ ਰਵੀ ਦੁਬੇ ਇਕ-ਦੂਜੇ ਨੂੰ ਰੰਗ ਲਾਉਂਦੇ ਨਜ਼ਰ ਆ ਰਹੇ ਹਨ।