ਸੌਮਿਆ ਟੰਡਨ ਨੇ ਪੱਛਮੀ ਪਹਿਰਾਵੇ ’ਚ ਬਿਖੇਰੇ ਹੁਸਨ ਦੇ ਜਲਵੇ, ਤਸਵੀਰਾਂ ਵਾਇਰਲ

Friday, Jul 09, 2021 - 05:29 PM (IST)

ਸੌਮਿਆ ਟੰਡਨ ਨੇ ਪੱਛਮੀ ਪਹਿਰਾਵੇ ’ਚ ਬਿਖੇਰੇ ਹੁਸਨ ਦੇ ਜਲਵੇ, ਤਸਵੀਰਾਂ ਵਾਇਰਲ

ਮੁੰਬਈ (ਬਿਊਰੋ)– ਅੱਜ ਭਾਵੇਂ ਸੌਮਿਆ ਟੰਡਨ ਟੀ. ਵੀ. ਸੀਰੀਅਲ ‘ਭਾਬੀ ਜੀ ਘਰ ਪਰ ਹੈਂ’ ਤੋਂ ਬਾਹਰ ਹੋ ਗਈ ਹੈ ਪਰ ਲੋਕ ਅਜੇ ਵੀ ਉਸ ਨੂੰ ‘ਅਨੀਤਾ ਭਾਬੀ’ ਦੇ ਨਾਂ ਨਾਲ ਜਾਣਦੇ ਹਨ। ‘ਭਾਬੀ ਜੀ ਘਰ ਪਰ ਹੈਂ’ ’ਚ ਅਨੀਤਾ ਭਾਬੀ ਦੀ ਭੂਮਿਕਾ ਨਿਭਾਅ ਕੇ ਘਰ-ਘਰ ’ਚ ਆਪਣੀ ਪਛਾਣ ਬਣਾਉਣ ਵਾਲੀ ਸੌਮਿਆ ਟੰਡਨ ਦਾ ਗਲੈਮਰੈੱਸ ਅੰਦਾਜ਼ ਦੇਖਣ ਨੂੰ ਮਿਲਿਆ ਹੈ।

PunjabKesari

ਸੌਮਿਆ ਟੰਡਨ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ’ਤੇ ਜ਼ਬਰਦਸਤ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ’ਚ ਉਸ ਦਾ ਬੇਹੱਦ ਗਲੈਮਰੈੱਸ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਸੌਮਿਆ ਟੰਡਨ ਵਲੋਂ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਕੁਝ ਤਸਵੀਰਾਂ ਇਸ ਸਮੇਂ ਇੰਟਰਨੈੱਟ ’ਤੇ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ’ਚ ਉਹ ਪੱਛਮੀ ਪਹਿਰਾਵੇ ’ਚ ਨਜ਼ਰ ਆ ਰਹੀ ਹੈ।

PunjabKesari

ਸੌਮਿਆ ਟੰਡਨ ਦੀਆਂ ਇਨ੍ਹਾਂ ਤਸਵੀਰਾਂ ਨੂੰ ਲੋਕ ਬਹੁਤ ਪਸੰਦ ਕਰ ਰਹੇ ਹਨ, ਇਸ ਲਈ ਹੁਣ ਤੱਕ ਹਜ਼ਾਰਾਂ ਲੋਕਾਂ ਨੇ ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਹੈ।

PunjabKesari

ਲੋਕ ਸੌਮਿਆ ਟੰਡਨ ਦੀਆਂ ਤਸਵੀਰਾਂ ’ਤੇ ਲੋਕ ਲਗਾਤਾਰ ਕੁਮੈਂਟ ਕਰ ਰਹੇ ਹਨ ਤੇ ਉਸ ਦੀ ਪੱਛਮੀ ਦਿੱਖ ਦੀ ਪ੍ਰਸ਼ੰਸਾ ਕਰ ਰਹੇ ਹਨ ਤੇ ਉਸ ਦੀਆਂ ਤਸਵੀਰਾਂ ’ਤੇ ਫਿਦਾ ਹੋ ਰਹੇ ਹਨ।

PunjabKesari

ਤੁਹਾਨੂੰ ਦੱਸ ਦੇਈਏ ਕਿ ਸੌਮਿਆ ਟੰਡਨ ਇੰਸਟਾਗ੍ਰਾਮ ’ਤੇ ਕਾਫੀ ਸਰਗਰਮ ਰਹਿੰਦੀ ਹੈ ਤੇ ਆਪਣੀਆਂ ਤਾਜ਼ਾ ਤਸਵੀਰਾਂ ਇਥੇ ਸਾਂਝੀਆਂ ਕਰਦੀ ਰਹਿੰਦੀ ਹੈ।

PunjabKesari

11 ਲੱਖ ਤੋਂ ਵੱਧ ਲੋਕ ਸੌਮਿਆ ਟੰਡਨ ਨੂੰ ਇੰਸਟਾਗ੍ਰਾਮ ’ਤੇ ਫਾਲੋਅ ਕਰਦੇ ਹਨ ਤੇ ਇਹੀ ਕਾਰਨ ਹੈ ਕਿ ਉਸ ਦੀਆਂ ਤਸਵੀਰਾਂ ਸਾਂਝੀਆਂ ਹੁੰਦਿਆਂ ਹੀ ਇੰਟਰਨੈੱਟ ’ਤੇ ਵਾਇਰਲ ਹੋਣ ਲੱਗਦੀਆਂ ਹਨ।

PunjabKesari

ਤੁਹਾਨੂੰ ਦੱਸ ਦੇਈਏ ਕਿ ਸੌਮਿਆ ਟੰਡਨ ਹਮੇਸ਼ਾ ਇੰਸਟਾਗ੍ਰਾਮ ਦੇ ਜ਼ਰੀਏ ਆਪਣੇ ਪ੍ਰਸ਼ੰਸਕਾਂ ਨਾਲ ਜੁੜੀ ਰਹਿੰਦੀ ਹੈ ਤੇ ਹਰ ਰੋਜ਼ ਇਥੇ ਅਪਡੇਟ ਦਿੰਦੀ ਰਹਿੰਦੀ ਹੈ।

PunjabKesari

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News