ਦੁਨੀਆ ਭਰ ਦੇ ਇਨ੍ਹਾਂ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ ਫ਼ਿਲਮ ‘ਸੌਂਕਣ ਸੌਂਕਣੇ’

05/12/2022 1:07:08 PM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਸੌਂਕਣ ਸੌਂਕਣੇ’ ਕੱਲ ਯਾਨੀ 13 ਮਈ ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ’ਚ ਐਮੀ ਵਿਰਕ, ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਵਿਦੇਸ਼ਾਂ ’ਚ ਜਿਨ੍ਹਾਂ ਸਿਨੇਮਾਘਰਾਂ ’ਚ ਰਿਲੀਜ਼ ਹੋਣ ਜਾ ਰਹੀ ਹੈ, ਉਸ ਦੀ ਲਿਸਟ ਵੀ ਸਾਹਮਣੇ ਆ ਚੁੱਕੀ ਹੈ, ਜੋ ਹੇਠ ਲਿਖੇ ਅਨੁਸਾਰ ਹੈ–

ਆਸਟਰੇਲੀਆ


ਨਿਊਜ਼ੀਲੈਂਡ


ਯੂ. ਕੇ.


ਕੈਨੇਡਾ


ਯੂ. ਐੱਸ. ਏ.


ਯੂਰਪ

ਦੱਸ ਦੇਈਏ ਕਿ ਐਮੀ, ਸਰਗੁਣ ਤੇ ਨਿਮਰਤ ਤੋਂ ਇਲਾਵਾ ਫ਼ਿਲਮ ’ਚ ਨਿਰਮਲ ਰਿਸ਼ੀ, ਕਾਕਾ ਕੌਟਕੀ, ਸੁਖਵਿੰਦਰ ਚਾਹਲ, ਮੋਹਿਨੀ ਤੂਰ ਤੇ ਰਵਿੰਦਰ ਮੰਡ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਅਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ ਤੇ ਇਸ ਦੀ ਕਹਾਣੀ ਅੰਬਰਦੀਪ ਸਿੰਘ ਨੇ ਲਿਖੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh