ਨਿਊਟਰੇਲਾ ਨਿਊਟ੍ਰੀਸ਼ਨ ਨੇ ਅਦਾਕਾਰ ਸ਼ਾਹਿਦ ਕਪੂਰ ਨੂੰ ਆਪਣਾ ਬ੍ਰਾਂਡ ਅੰਬੈਸਡਰ ਕੀਤਾ ਨਿਯੁਕਤ
Thursday, Dec 19, 2024 - 01:40 PM (IST)
ਐਂਟਰਟੇਨਮੈਂਟ ਡੈਸਕ : ਪਤੰਜਲੀ ਫੂਡਜ਼ ਲਿਮਟਿਡ ਦੇ ਬ੍ਰਾਂਡ ਨਿਊਟਰੇਲਾ ਨਿਊਟ੍ਰੀਸ਼ਨ ਨੇ ਬਾਲੀਵੁੱਡ ਅਦਾਕਾਰ ਸ਼ਾਹਿਦ ਕਪੂਰ ਨੂੰ ਆਪਣਾ 'ਬ੍ਰਾਂਡ ਅੰਬੈਸਡਰ' ਨਿਯੁਕਤ ਕੀਤਾ ਹੈ। ਪ੍ਰੈੱਸ ਰਿਲੀਜ਼ ਦੇ ਅਨੁਸਾਰ, ਕਪੂਰ ਦਾ ਸਿਹਤ ਪ੍ਰਤੀ ਸਮਰਪਣ ਨਿਊਟ੍ਰੇਲਾ ਨਿਊਟ੍ਰੀਸ਼ਨ ਦੇ ਮੁੱਲਾਂ ਨਾਲ ਮੇਲ ਖਾਂਦਾ ਹੈ।
ਇਹ ਵੀ ਪੜ੍ਹੋ - ਨਹੀਂ ਟਲਿਆ ਦਿਲਜੀਤ ਦੋਸਾਂਝ, ਬਾਲ ਸੁਰੱਖਿਆ ਕਮਿਸ਼ਨ ਦੀ ਨਹੀਂ ਮੰਨੀ ਗੱਲ
ਸੰਜੀਵ ਅਸਥਾਨਾ, ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.), ਪਤੰਜਲੀ ਫੂਡਜ਼ ਲਿਮਿਟੇਡ, ਨੇ ਕਿਹਾ, “ਨਿਊਟਰੇਲਾ ਨਿਊਟ੍ਰੀਸ਼ਨ ਇੱਕ First Health ਦ੍ਰਿਸ਼ਟੀਕੋਣ 'ਤੇ ਕੰਮ ਕਰਦੀ ਹੈ, ਜੋ ਸੰਤੁਲਿਤ ਪੋਸ਼ਣ ਅਤੇ ਸਮੁੱਚੀ ਸਿਹਤ 'ਤੇ ਕੇਂਦਰਿਤ ਹੈ।
ਇਹ ਵੀ ਪੜ੍ਹੋ - 'ਜਿਨ੍ਹਾਂ ਦੇ ਸਿਰ 'ਤੇ ਵੱਡਿਆ ਦਾ ਹੱਥ ਹੋਵੇ, ਉਨ੍ਹਾਂ ਦਾ ਹਰ ਰਸਤਾ ਸੌਖਾ ਹੋ ਜਾਂਦੈ'
ਉਨ੍ਹਾਂ ਨੇ ਕਿਹਾ, “ਸਾਡੇ ਉਤਪਾਦਾਂ ਦੀ ਵਰਤੋਂ ਉਹ ਲੋਕ ਕਰਦੇ ਹਨ ਜੋ ਆਪਣੀ ਸਿਹਤ ਨੂੰ ਪਹਿਲ ਦਿੰਦੇ ਹਨ। ਸ਼ਾਹਿਦ ਕਪੂਰ ਸਾਡੇ ਬ੍ਰਾਂਡ ਦੀ ਵਿਸ਼ੇਸ਼ਤਾ ਅਤੇ ਕਦਰਾਂ-ਕੀਮਤਾਂ ਨੂੰ ਦਰਸਾਉਂਦੇ ਹਨ।”
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।