''ਯੇ ਦੇਸ਼ ਹੈ ਵੀਰ ਜਵਾਨੋਂ ਕਾ'' ਗੀਤ ਨਾਲ ਸ਼ਹਿਨਾਜ਼ ਕੌਰ ਗਿੱਲ ਨੇ ਦੇਸ਼ ਨੂੰ ਕੀਤਾ ਸਲਾਮ (ਵੀਡੀਓ)

08/14/2020 5:09:13 PM

ਜਲੰਧਰ (ਬਿਊਰੋ) — ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ 13' ਦੀ ਬਹੁਤ ਚਰਚਿਤ ਮੁਕਾਬਲੇਬਾਜ਼ ਰਹੀ ਸ਼ਹਿਨਾਜ਼ ਕੌਰ ਗਿੱਲ, ਜੋ ਕਿ ਹਰ ਕਿਸੇ ਦੀ ਪਹਿਲੀ ਪਸੰਦ ਬਣੀ ਹੋਈ ਹੈ। ਉਹ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਸ਼ਹਿਨਾਜ਼ ਕੌਰ ਗਿੱਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਸ਼ਹਿਨਾਜ਼ ਕੌਰ ਗਿੱਲ ਇਸ ਵੀਡੀਓ 'ਚ ਹਿੰਦੀ ਗੀਤ 'ਯੇ ਦੇਸ਼ ਹੈ ਵੀਰ ਜਵਾਨੋਂ ਕਾ' 'ਤੇ ਸ਼ਾਨਦਾਰ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ 'ਚ ਉਹ ਦੇਸ਼ ਅਤੇ ਵੀਰ ਜਵਾਨਾਂ ਨੂੰ ਸਲਾਮ ਕਰਦੀ ਹੋਈ ਦਿਖਾਈ ਦੇ ਰਹੀ ਹੈ। ਇਸ ਦੇਸ਼ ਭਗਤੀ ਵਾਲੇ ਵੀਡੀਓ ਨੂੰ ਪ੍ਰਸ਼ੰਸਕਾਂ ਵਲੋਂ ਕਾਫ਼ੀ ਪਸੰਦ ਕਰ ਰਹੇ ਹਨ। ਇੱਕ ਮਿਲੀਅਨ ਤੋਂ ਵੱਧ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਹਨ।

 
 
 
 
 
 
 
 
 
 
 
 
 
 

Yeh mera desh hai aur mujhe ispe naaz hai! @mountaindewin and @sukhwindersinghofficial aapke iss salute ne poore desh ko ek baar phir dikhaya ki iss desh ki sadiyon se reet hai harr #DarrKeeAageJeetHai. Iss mushkil aur harr mushkil se hum #JeetengePhirse. Iss desh ko, iske veer jawanon ko mera yeh salaam! Now its your turn @realsidharthshukla

A post shared by Shehnaaz Gill (@shehnaazgill) on Aug 12, 2020 at 11:17pm PDT

ਜੇ ਗੱਲ ਕਰੀਏ ਸ਼ਹਿਨਾਜ਼ ਕੌਰ ਗਿੱਲ ਦੀ ਤਾਂ ਉਨ੍ਹਾਂ ਨੂੰ ਪੰਜਾਬ ਦੀ ਕੈਟਰੀਨਾ ਕੈਫ ਵਜੋਂ ਵੀ ਜਾਣਿਆ ਜਾਂਦਾ ਹੈ । ਉਹ ਬਹੁਤ ਸਾਰੇ ਨਾਮੀ ਗਾਇਕਾਂ ਦੇ ਵੀਡੀਓ 'ਚ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੇ ਹਨ। ਅਦਾਕਾਰਾ ਹੋਣ ਦੇ ਨਾਲ-ਨਾਲ ਉਹ ਚੰਗੀ ਗਾਇਕਾ ਤੇ ਮਾਡਲ ਵੀ ਹੈ, ਜਿਸ ਕਰਕੇ ਉਹ ਡਿਊਟ ਤੇ ਸਿੰਗਲ ਟਰੈਕਸ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ।

 
 
 
 
 
 
 
 
 
 
 
 
 
 

KFC ke Super 7 days ka mega offer, 10th-16th Aug tak. Upto 42% off on your favourite @kfcindia_official and @pepsiindia Swag Combo. Visit a KFC near you and online order through KFC website/app. Jaldi, limited period offer only- https://online.kfc.co.in/menu/super-7-days. #KFCSuper7Days #KFC #Pepsiindia #offers #discount

A post shared by Shehnaaz Gill (@shehnaazgill) on Aug 13, 2020 at 10:46pm PDT


sunita

Content Editor

Related News