ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੀ ਮਾਂ ਦੀ ਵਿਗੜੀ ਸਿਹਤ ! ਲਿਜਾਣਾ ਪਿਆ ਹਸਪਤਾਲ
Thursday, Oct 30, 2025 - 04:50 PM (IST)
ਐਂਟਰਟੇਨਮੈਂਟ ਡੈਸਕ- ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੀ ਮਾਂ ਸੁਨੰਦਾ ਸ਼ੈੱਟੀ ਨੂੰ ਮੁੰਬਈ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸ਼ਿਲਪਾ ਸ਼ੈੱਟੀ ਨੂੰ ਵੀ ਹਸਪਤਾਲ ਦੇ ਬਾਹਰ ਦੇਖਿਆ ਗਿਆ। ਅਦਾਕਾਰਾ ਜਦੋਂ ਪਹੁੰਚੀ ਤਾਂ ਚਿੰਤਤ ਦਿਖਾਈ ਦਿੱਤੀ। ਸ਼ਿਲਪਾ ਸ਼ੈੱਟੀ ਦੇ ਹਸਪਤਾਲ ਪਹੁੰਚਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਹੈ।
