ਸ਼ਿਵਾਂਗੀ ਜੋਸ਼ੀ ਨੇ ਰਵਾਇਤੀ ਲੁੱਕ ’ਚ ਵਧਾਇਆ ਇੰਟਰਨੈੱਟ ਦਾ ਤਾਪਮਾਨ, ਹੈਵੀ ਝੁਮਕੇ ਖੂਬਸੂਰਤੀ ਨੂੰ ਲਗਾ ਰਹੇ ਚਾਰ-ਚੰਨ

Sunday, Oct 30, 2022 - 04:33 PM (IST)

ਸ਼ਿਵਾਂਗੀ ਜੋਸ਼ੀ ਨੇ ਰਵਾਇਤੀ ਲੁੱਕ ’ਚ ਵਧਾਇਆ ਇੰਟਰਨੈੱਟ ਦਾ ਤਾਪਮਾਨ, ਹੈਵੀ ਝੁਮਕੇ ਖੂਬਸੂਰਤੀ ਨੂੰ ਲਗਾ ਰਹੇ ਚਾਰ-ਚੰਨ

ਬਾਲੀਵੁੱਡ ਡੈਸਕ- ਟੀ.ਵੀ ਦੀ ਮਸ਼ਹੂਰ ਅਦਾਕਾਰਾ ਸ਼ਿਵਾਂਗੀ ਜੋਸ਼ੀ ਹਰ ਦਿਨ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਸੁਰਖੀਆਂ ’ਚ ਬਣੀ ਰਹਿੰਦੀ ਹੈ। ਇਸ ਦੌਰਾਨ ਅਦਾਕਾਰਾ ਦਾ ਨਵਾਂ ਫ਼ੋਟੋਸ਼ੂਟ ਕਾਫੀ ਵਾਇਰਲ ਹੋ ਰਿਹਾ ਹੈ।

PunjabKesari

ਟੀਵੀ ਅਦਾਕਾਰਾ ਸ਼ਿਵਾਂਗੀ ਜੋਸ਼ੀ ‘ਯੇ ਰਿਸ਼ਤਾ ਕਯਾ ਕਹਿਲਾਤਾ ਹੈ’ ਵਰਗੇ ਸੀਰੀਅਲਾਂ ਲਈ ਜਾਣੀ ਜਾਂਦੀ ਹੈ। ਅਦਾਕਾਰਾ ਨੇ ਆਪਣੇ ਕੰਮ ਰਾਹੀਂ ਹਰ ਇਕ ਦੇ ਦਿਲ ’ਚ ਜਗ੍ਹਾ ਬਣਾਈ ਹੈ।

PunjabKesari

ਇਹ ਵੀ ਪੜ੍ਹੋ : ਗਾਇਕ ਨਿੰਜਾ ਪੁੱਤਰ ਅਤੇ ਪਤਨੀ ਨਾਲ ਗੁਰਦੁਆਰਾ ਸਾਹਿਬ ਹੋਏ ਨਤਮਸਤਕ, ਤਸਵੀਰਾਂ ’ਚ ਦਿਖਾਇਆ ਨਿਸ਼ਾਨ ਦਾ ਚਿਹਰਾ

ਸ਼ਿਵਾਂਗੀ ਜੋਸ਼ੀ ਸੋਸ਼ਲ ਮੀਡੀਆ ’ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ ਅਤੇ ਹਰ ਰੋਜ਼ ਆਪਣੀਆਂ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। 

PunjabKesari

ਇਸ ਦੌਰਾਨ ਅਦਾਕਾਰਾ ਨੇ ਆਪਣਾ ਨਵਾਂ ਫੋਟੋਸ਼ੂਟ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਲੁੱਕ ਦੀ  ਗੱਲ ਕਰੀਏ ਤਾਂ ਤਸਵੀਰਾਂ ’ਚ ਸ਼ਿਵਾਂਗੀ ਨੇ ਬਲਿਊ ਕਲਰ ਦੀ ਸਾੜ੍ਹੀ ਪਾਈ  ਹੋਈ ਹੈ। 

PunjabKesari

ਇਸ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ ਕੀਤਾ ਹੋਇਆ ਹੈ। ਅਦਾਕਾਰ ਦੇ ਵੱਡੇ ਝੁਮਕੇ ਉਸ ਦੀ ਖੂਬਸੂਰਤੀ ਨੂੰ ਚਾਰ-ਚੰਨ ਲਗਾ ਰਹੇ ਹਨ।

PunjabKesari

ਇਹ ਵੀ ਪੜ੍ਹੋ : ਬਾਡੀਕੋਨ ਡਰੈੱਸ ’ਚ ਫ਼ਿਗਰ ਫ਼ਲਾਂਟ ਕਰਦੀ ਨਜ਼ਰ ਆਈ ਸ਼ਵੇਤਾ ਤਿਵਾਰੀ (ਤਸਵੀਰਾਂ)

ਹਰ ਤਸਵੀਰ 'ਚ ਅਦਾਕਾਰਾ ਵੱਖ-ਵੱਖ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਸ਼ਿਵਾਂਗੀ ਦੀ ਅਦਾਵਾਂ ਦੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ।

PunjabKesari

ਪ੍ਰਸ਼ੰਸਕ ਅਦਾਕਾਰਾ ਦੀ ਲੁੱਕ ਨੂੰ ਕਾਫ਼ੀ ਪਸੰਦ ਕਰ ਰਹੇ ਹਨ ਅਤੇ ਕੁਮੈਂਟ ਕਰਕੇ ਆਪਣੀ ਵੱਖ-ਵੱਖ ਪ੍ਰਤੀਕਿਰਿਆਵਾਂ ਵੀ ਦੇ ਰਹੇ ਹਨ।

PunjabKesari

ਦੱਸ ਦੇਈਏ ਕਿ ਸ਼ਿਵਾਂਗੀ ਨੂੰ ਆਖ਼ਰੀ ਵਾਰ ‘ਖਤਰੋਂ ਕੇ ਖਿਲਾੜੀ’ ’ਚ ਦੇਖਿਆ ਗਿਆ ਸੀ। ਪ੍ਰਸ਼ੰਸਕ ਅਦਾਕਾਰਾ ਦੇ ਟੀ.ਵੀ ’ਚ ਵਾਪਸੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

PunjabKesari


author

Shivani Bassan

Content Editor

Related News