ਸ਼ਵੇਤਾ ਤਿਵਾੜੀ ਨੇ ਚਿੱਟੀ ਸਾੜ੍ਹੀ ’ਚ ਦਿਖਾਏ ਖ਼ੂਬਸੂਰਤੀ ਦੇ ਜਲਵੇ, ਅਦਾਕਾਰਾ ਦੇ ਕਾਤਲ ਅੰਦਾਜ਼ ’ਤੇ ਪ੍ਰਸ਼ੰਸਕਾਂ ਹੋਏ

07/18/2022 1:06:36 PM

ਮੁੰਬਈ:  ਅਦਾਕਾਰਾ ਸ਼ਵੇਤਾ ਤਿਵਾੜੀ ਅਕਸਰ ਆਪਣੇ ਲੁੱਕ ਨੂੰ ਲੈ ਕੇ ਚਰਚਾ ’ਚ ਰਹਿੰਦੀ ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਪਰਫ਼ੈਕਟ ਨਜ਼ਰ ਆਉਂਦੀ ਹੈ। ਪ੍ਰਸ਼ੰਸਕ ਅਦਾਕਾਰਾ ਦੀ ਖ਼ੂਬਸੂਰਤੀ ਦੇ ਦੀਵਾਨੇ ਹਨ। ਹਾਲ ਹੀ ’ਚ ਸ਼ਵੇਤਾ ਨੇ ਸਾੜ੍ਹੀ ਲੁੱਕ ’ਚ ਆਪਣੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਕਾਫ਼ੀ ਦੇਖਿਆ ਜਾ ਰਿਹਾ ਹੈ।

PunjabKesari

ਇਹ ਵੀ ਪੜ੍ਹੋ : ‘ਬਾਵਲ’ ਦੀ ਸ਼ੂਟਿੰਗ ਦੌਰਾਨ ਵਰੁਣ ਧਵਨ ਅਤੇ ਜਾਹਨਵੀ ਕਪੂਰ ਦੀ ਮਸਤੀ, ਕਾਰ ਦੇ ਬੋਨਟ ’ਤੇ ਬੈਠੇ ਦਿੱਤੇ ਸ਼ਾਨਦਾਰ ਪੋਜ਼

ਲੁੱਕ ਦੀ ਗੱਲ ਕਰੀਏ ਤਾਂ ਸ਼ਵੇਤਾ ਸਫ਼ੇਦ ਸਾੜ੍ਹੀ ’ਚ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਨਿਊਡ ਮੇਕਅੱਪ ਕੀਤਾ ਹੋਇਆ ਹੈ ਅਤੇ ਆਪਣੇ ਵਾਲ ਖੁੱਲ੍ਹੇ ਛੱਡਿਆ ਹੋਇਆ ਹੈ।

PunjabKesari

ਇਹ ਵੀ ਪੜ੍ਹੋ : ਰਣਬੀਰ ਕਪੂਰ ਨੇ ਆਲੀਆ ਦੀ ਤੁਲਨਾ ਅਮਿਤਾਭ ਬੱਚਨ ਨਾਲ ਕੀਤੀ, ਕਿਹਾ- ‘ਇਹ ਤਾਂ ਅਮਿਤਾਭ ਬੱਚਨ...’

ਕੰਨਾਂ ਦੇ ਝੁਮਕੇ ਅਦਾਕਾਰਾ ਦੀ ਲੁੱਕ ਨੂੰ ਚਾਰ-ਚੰਨ ਲਗਾ ਰਹੇ ਹਨ। ਅਦਾਕਾਰਾ ਇਸ ਲੁੱਕ ’ਚ ਬੇਹੱਦ ਖ਼ੂਬਸੂਰਤ ਲੱਗ ਰਹੀ ਹੈ।

PunjabKesari

ਸ਼ਵੇਤਾ ਦਾ ਇਹ ਬੋਲਡ ਅੰਦਾਜ਼ ਪ੍ਰਸ਼ੰਸਕਾਂ ਨੂੰ ਬੇਹੱਦ ਪਸੰਦ ਆ ਰਿਹਾ ਹੈ। ਪ੍ਰਸ਼ੰਸਕ ਸ਼ਵੇਤਾ ਦੀਆਂ ਤਸਵੀਰਾਂ ਨੂੰ ਬੇਹੱਦ ਪਸੰਦ ਕਰ ਰਹੇ ਹਨ।ਕੈਮਰੇ ਸਾਹਮਣੇ ਸ਼ਵੇਤਾ ਵੱਖ-ਵੱਖ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

PunjabKesari

ਸ਼ਵੇਤਾ ਦੇ ਟੀ.ਵੀ ’ਚ ਕੰਮ ਦੀ ਗੱਲ ਕਰੀਏ ਤਾਂ ਸ਼ਵੇਤਾ ਜਲਦ ਹੀ ਸ਼ੋਅ ‘ਸ਼ੁਕਲਾ V/S ਤ੍ਰਿਪਾਠੀ’ ’ਚ ਨਜ਼ਰ ਆਵੇਗੀ। ਸ਼ਵੇਤਾ ਇਸ ਸ਼ੋਅ ’ਚ ਸੀ.ਬੀ.ਆਈ ਅਫ਼ਸਰ ਦੀ ਭੂਮਿਕਾ ’ਚ ਨਜ਼ਰ ਆਵੇਗੀ। ਪ੍ਰਸ਼ੰਸਕ ਇਸ ਸ਼ੋਅ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

PunjabKesari


Anuradha

Content Editor

Related News