ਬਾਡੀਕੋਨ ਡਰੈੱਸ ’ਚ ਫ਼ਿਗਰ ਫ਼ਲਾਂਟ ਕਰਦੀ ਨਜ਼ਰ ਆਈ ਸ਼ਵੇਤਾ ਤਿਵਾਰੀ (ਤਸਵੀਰਾਂ)

Sunday, Oct 30, 2022 - 01:04 PM (IST)

ਬਾਡੀਕੋਨ ਡਰੈੱਸ ’ਚ ਫ਼ਿਗਰ ਫ਼ਲਾਂਟ ਕਰਦੀ ਨਜ਼ਰ ਆਈ ਸ਼ਵੇਤਾ ਤਿਵਾਰੀ (ਤਸਵੀਰਾਂ)

ਬਾਲੀਵੁੱਡ ਡੈਸਕ- ਛੋਟੇ ਪਰਦੇ ਦੀ ਮਸ਼ਹੂਰ ਅਦਾਕਾਰਾ ਸ਼ਵੇਤਾ ਤਿਵਾਰੀ ਆਪਣੇ ਕੰਮ ਦੇ ਨਾਲ-ਨਾਲ ਆਪਣੇ ਖੂਬਸੂਰਤ ਅੰਦਾਜ਼ ਲਈ ਜਾਣੀ ਜਾਂਦੀ ਹੈ। ਸ਼ਵੇਤਾ ਹਰ ਦਿਨ ਸੋਸ਼ਲ ਮੀਡੀਆ ’ਤੇ ਛਾਈ ਹੁੰਦੀ ਹੈ। ਲੰਮੇ ਸਮੇਂ ਤੋਂ ਅਦਾਕਾਰੀ ਕਰੀਅਰ ’ਚ ਸ਼ਵੇਤਾ ਨੇ ਕਈ ਵਾਰ ਸਾਬਤ ਕੀਤਾ ਹੈ ਕਿ ਉਹ ਕਿਸੇ ਵੀ ਕਿਰਦਾਰ 'ਚ ਆਪਣੇ ਆਪ ਨੂੰ ਢਾਲ ਸਕਦੀ ਹੈ।

PunjabKesari

ਅਦਾਕਾਰਾ ਸੋਸ਼ਲ ਮੀਡੀਆ ’ਤੇ ਐਕਟਿਵ ਅਦਾਕਾਰਾਂ ’ਚੋਂ ਇਕ ਹੈ ਅਦਾਕਾਰਾ ਸੋਸ਼ਲ ਮੀਡੀਆ ’ਤੇ ਪ੍ਰਸ਼ੰਸਕਾਂ ਨਾਲ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ ’ਚ ਅਦਾਕਾਰਾ ਦਾ ਇਕ ਹੋਰ ਫ਼ੋਟੋਸ਼ੂਟ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ।

PunjabKesari
ਇਹ ਵੀ ਪੜ੍ਹੋ : ਜਨਮਦਿਨ ਮੌਕੇ ’ਤੇ ਜਾਣੋ ਕਿੰਨੀ ਹੈ ਅਨਨਿਆ ਪਾਂਡੇ ਦੀ ਨੈੱਟਵਰਥ, ਲਗਜ਼ਰੀ ਕਾਰਾਂ ਦਾ ਰੱਖਦੀ ਹੈ ਸ਼ੌਕ

ਇਨ੍ਹਾਂ ਤਸਵੀਰਾਂ ’ਚ ਅਦਾਕਾਰਾ ਦਾ ਹੌਟ ਅੰਦਾਜ਼ ਸਾਹਮਣੇ ਆਇਆ ਹੈ। ਇਹ ਤਸਵੀਰਾਂ ਸ਼ਵੇਤਾ ਨੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ। 

PunjabKesari

ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਬਾਡੀਕੋਨ ਡਰੈੱਸ ’ਚ ਆਪਣੀ ਸ਼ਾਨਦਾਰ ਤਸਵੀਰ ਸਾਂਝੀ ਕਰਕੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ। ਸ਼ਵੇਤਾ ਨੇ ਮਿਨੀਮਲ ਮੇਕਅੱਪ ਅਤੇ ਖੁੱਲ੍ਹੇ ਵਾਲਾਂ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।

PunjabKesari
ਤਸਵੀਰਾਂ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ। ਸ਼ਵੇਤਾ ਕੈਮਰੇ ਸਾਹਮਣੇ ਵੱਖ-ਵੱਖ ਅੰਦਾਜ਼ ’ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਹਰ ਕੋਈ ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਬੇਹੱਦ ਪਸੰਦ ਕਰ ਰਿਹਾ ਹੈ। 

PunjabKesariਇਹ ਵੀ ਪੜ੍ਹੋ : ਅਹਿਮਦਾਬਾਦ ਦੀਆਂ ਸੜਕਾਂ ’ਤੇ ਗੂੰਜਿਆ ਕਾਰਤਿਕ ਆਰੀਅਨ ਦਾ ਨਾਂ, ਪ੍ਰਸ਼ੰਸਕਾਂ ਦੀ ਭੀੜ ਵੀਡੀਓ ’ਚ ਆਈ ਨਜ਼ਰ

ਅਦਾਕਾਰਾ ਦੇ ਟੀ.ਵੀ ’ਚ ਕੰਮ  ਦੀ ਗੱਲ ਕਰੀਏ ਤਾਂ ਸ਼ਵੇਤਾ ਇਸ ਸਮੇਂ ਸੀਰੀਅਲ ‘ਮੈਂ ਹੂੰ ਅਪਰਾਜਿਤਾ’ ’ਚ ਨਜ਼ਰ ਆ ਰਹੀ ਹੈ। ਇਹ ਇਕ ਸਿੰਗਲ ਮਾਂ ਦੀ ਕਹਾਣੀ ਹੈ।


author

Shivani Bassan

Content Editor

Related News