ਮਸ਼ਹੂਰ ਡਾਇਰੈਕਟਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਸਲਮਾਨ ਦੀ ਇਸ ਫ਼ਿਲਮ ਕਰ ਚੁੱਕੇ ਡਾਇਰੈਕਟ
Wednesday, Aug 09, 2023 - 10:33 AM (IST)
ਮੁੰਬਈ (ਬਿਊਰੋ) - ਪ੍ਰਸਿੱਧ ਡਾਇਰੈਕਟਰ ਸਿੱਦੀਕੀ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਦੀਕੀ ਨੇ ਕੱਲ 8 ਅਗਸਤ ਨੂੰ ਹਸਪਤਾਲ 'ਚ ਆਖ਼ਰੀ ਸਾਹ ਲਏ ਸਨ। 63 ਸਾਲਾਂ ਡਾਇਰੈਕਟਰ ਸਿੱਦੀਕੀ ਦੀ ਮੌਤ ਨਾਲ ਸਾਊਥ ਇੰਡਸਟਰੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਵੱਡਾ ਘਾਟਾ ਪਿਆ ਹੈ।
ਇਹ ਖ਼ਬਰ ਵੀ ਪੜ੍ਹੋ : ਬਾਦਸ਼ਾਹ ਨੇ ਨਵੇਂ ਗੀਤ ‘Gone Girl’ ’ਚ ਹਨੀ ਸਿੰਘ ਨੂੰ ਕੀਤਾ ਟਰੋਲ (ਵੀਡੀਓ)
ਦੱਸ ਦਈਏ ਕਿ ਸਿੱਦੀਕੀ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਸਿੱਦੀਕੀ ਨੇ ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖ਼ਾਨ ਦੀ ਹਿੰਦੀ ਫ਼ਿਲਮ 'ਬਾਡੀਗਾਰਡ' ਦਾ ਨਿਰਦੇਸ਼ਨ ਕੀਤਾ ਸੀ।
ਇਹ ਖ਼ਬਰ ਵੀ ਪੜ੍ਹੋ : ਪ੍ਰਸਿੱਧ ਅਦਾਕਾਰ ਦੀ ਪਤਨੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਘਰ 'ਚ ਛਾਇਆ ਮਾਤਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।