ਸਿੱਧੂ ਮੂਸੇ ਵਾਲਾ ਦਾ ਜ਼ਿਕਰ ਕਰ ਭਾਵੁਕ ਹੋਏ ਪਿਤਾ ਬਲਕੌਰ ਸਿੰਘ, ਦੇਖੋ ਵੀਡੀਓ

12/20/2022 2:23:55 PM

ਚੰਡੀਗੜ੍ਹ (ਬਿਊਰੋ)– ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਇਕ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ’ਚ ਬਲਕੌਰ ਸਿੰਘ ਸਿੱਧੂ ਮੂਸੇ ਵਾਲਾ ਬਾਰੇ ਕੁਝ ਖ਼ਾਸ ਗੱਲਾਂ ਉਸ ਦੇ ਚਾਹੁਣ ਵਾਲਿਆਂ ਨਾਲ ਸਾਂਝੀਆਂ ਕਰ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : Year Ender 2022: ਸਾਲ 2022 ਇਨ੍ਹਾਂ ਕਲਾਕਾਰਾਂ ਲਈ ਬਣਿਆ 'ਕਾਲ', ਅਚਾਨਕ ਦੁਨੀਆ ਨੂੰ ਕਿਹਾ ਅਲਵਿਦਾ

ਵੀਡੀਓ ’ਚ ਬਲਕੌਰ ਸਿੰਘ ਕਹਿੰਦੇ ਹਨ ਕਿ ਸਿੱਧੂ ਮੂਸੇ ਵਾਲਾ ਇੰਨਾ ਮਸ਼ਹੂਰ ਹੋਣ ਦੇ ਬਾਵਜੂਦ 100 ਰੁਪਏ ਦੀ ਚੱਪਲ ਪਾਉਂਦਾ ਸੀ। ਉਨ੍ਹਾਂ ਨੇ ਸਿੱਧੂ ਨੂੰ ਕਈ ਵਾਰ ਸ਼ਹਿਰ ’ਚ ਜਾ ਕੇ ਵੱਸਣ ਲਈ ਕਿਹਾ ਪਰ ਉਹ ਹਮੇਸ਼ਾ ਇਹੀ ਕਹਿੰਦਾ ਸੀ ਕਿ ਉਹ ਸ਼ਹਿਰ ਹੀ ਮੂਸਾ ਵਿਖੇ ਵਸਾ ਦੇਵੇਗਾ। ਵੱਡੀਆਂ ਸੋਚਣ ਵਾਲੇ ਸਿੱਧੂ ਨੂੰ ਲੈ ਕੇ ਪਿਤਾ ਨੇ ਹੋਰ ਕੀ ਕਿਹਾ, ਇਹ ਤੁਸੀਂ ਹੇਠਾਂ ਦਿੱਤੀ ਵੀਡੀਓ ’ਤੇ ਕਲਿੱਕ ਕਰਕੇ ਦੇਖ ਸਕਦੇ ਹੋ–

ਨੋਟ– ਇਸ ਵੀਡੀਓ ’ਤੇ ਤੁਹਾਡੀ ਕੀ ਪ੍ਰਤੀਕਿਰਿਆ ਹੈ? ਕੁਮੈਂਟ ਕਰਕੇ ਦੱਸੋ।


Rahul Singh

Content Editor

Related News