ਜੁੜਵਾ ਬੱਚਿਆਂ ਦੇ ਜਨਮ ਦੀਆਂ ਖ਼ਬਰਾਂ ਵਿਚਾਲੇ ਮੂਸੇਵਾਲਾ ਦੇ ਪਿਤਾ ਨੇ ਸਾਂਝੀ ਕੀਤੀ ਖ਼ਾਸ ਪੋਸਟ

03/12/2024 11:01:30 AM

ਜਲੰਧਰ (ਬਿਊਰੋ) : ਕਈ ਦਿਨਾਂ ਤੋਂ ਲਗਾਤਾਰ ਖ਼ਬਰਾਂ ਆ ਰਹੀਆਂ ਹਨ ਕਿ ਮਰਹੂਮ ਸਿੱਧੂ ਮੂਸੇਵਾਲਾ ਦੀ ਹਵੇਲੀ 'ਚ ਕਿਲਕਾਰੀਆਂ ਗੂੰਜਣ ਵਾਲੀਆਂ ਹਨ। ਦਰਅਸਲ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਗਰਭਵਤੀ ਹਨ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। 

PunjabKesari

ਹਾਲ ਹੀ 'ਚ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਿੱਧੂ ਨੂੰ ਚਾਹੁੰਣ ਵਾਲਿਆਂ ਦੇ ਅਸੀਂ ਧੰਨਵਾਦੀ ਹਾਂ, ਜੋ ਸਾਡੇ ਪਰਿਵਾਰ ਪ੍ਰਤੀ ਫ਼ਿਕਰਮੰਦ ਹਨ ਪਰ ਅਸੀਂ ਬੇਨਤੀ ਕਰਦੇ ਹਾਂ ਬਹੁਤ ਸਾਰੀਆਂ ਅਫਵਾਹਾਂ ਪਰਿਵਾਰ ਬਾਰੇ ਚਲਾਈਆਂ ਜਾ ਰਹੀਆਂ ਹਨ, ਉਨ੍ਹਾਂ 'ਤੇ ਯਕੀਨ ਨਾ ਕੀਤਾ ਜਾਵੇ। ਜੋ ਵੀ ਖ਼ਬਰ ਹੋਵੇਗੀ, ਪਰਿਵਾਰ ਵਲੋਂ ਤੁਹਾਡੇ ਸਾਰਿਆਂ ਨਾਲ ਸਾਂਝੀ ਕਰ ਦਿੱਤੀ ਜਾਵੇਗੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News