ਸਿੱਧੂ ਮੂਸੇਵਾਲਾ ਕਤਲਕਾਂਡ; ਅਦਾਲਤ ''ਚ ਨਹੀਂ ਪੇਸ਼ ਹੋਏ ਗਵਾਹ, 23 ਮਈ ਤੱਕ ਟਲੀ ਸੁਣਵਾਈ

Friday, May 02, 2025 - 03:56 PM (IST)

ਸਿੱਧੂ ਮੂਸੇਵਾਲਾ ਕਤਲਕਾਂਡ; ਅਦਾਲਤ ''ਚ ਨਹੀਂ ਪੇਸ਼ ਹੋਏ ਗਵਾਹ, 23 ਮਈ ਤੱਕ ਟਲੀ ਸੁਣਵਾਈ

ਮਾਨਸਾ (ਪਰਮਦੀਪ ਰਾਣਾ)- ਅੱਜ ਮਾਨਸਾ ਸੈਸ਼ਨ ਅਦਾਲਤ ਵਿੱਚ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਸੀ। 2 ਗਵਾਹਾਂ ਨੂੰ ਗਵਾਹੀ ਲਈ ਬੁਲਾਇਆ ਗਿਆ ਸੀ ਪਰ ਕੋਈ ਵੀ ਗਵਾਹ ਅਦਾਲਤ ਵਿੱਚ ਨਹੀਂ ਆਇਆ, ਜਿਸ ਕਾਰਨ ਅਦਾਲਤ ਨੇ ਅਗਲੀ ਸੁਣਵਾਈ 23 ਮਈ ਨੂੰ ਤੈਅ ਕੀਤੀ ਹੈ।

ਇਹ ਵੀ ਪੜ੍ਹੋ: ਇਹ ਮਸ਼ਹੂਰ ਅਦਾਕਾਰਾ ਵੀ ਪੀ ਚੁੱਕੀ ਹੈ ਆਪਣਾ ਯੂਰਿਨ, ਗਿਣਾਏ ਫਾਇਦੇ

ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਉਸ ਦੇ ਚਾਹੁਣ ਵਾਲਿਆਂ ਵੱਲੋਂ ਲਗਾਤਾਰ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਲਈ ਗਈ ਸੀ।

ਇਹ ਵੀ ਪੜ੍ਹੋ: ਮਸ਼ਹੂਰ ਪੰਜਾਬੀ ਗਾਇਕ ਰੰਮੀ ਰੰਧਾਵਾ ਨੂੰ ਵੱਡਾ ਸਦਮਾ, ਫੁੱਲਾਂ ਵਰਗੀ ਧੀ ਨਿੱਕੀ ਉਮਰੇ ਰੱਬ ਨੂੰ ਹੋਈ ਪਿਆਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News