ਸਿੱਧੂ ਮੂਸੇਵਾਲਾ ਦੇ ਗੀਤ ''ਮੇਰਾ ਨਾਂ'' ਨੇ ਮਚਾਈ ਧੂਮ, ਹੁਣ ਤੱਕ ਮਿਲੇ 19 ਮਿਲੀਅਨ ਵਿਊ

Sunday, Apr 09, 2023 - 04:40 PM (IST)

ਸਿੱਧੂ ਮੂਸੇਵਾਲਾ ਦੇ ਗੀਤ ''ਮੇਰਾ ਨਾਂ'' ਨੇ ਮਚਾਈ ਧੂਮ, ਹੁਣ ਤੱਕ ਮਿਲੇ 19 ਮਿਲੀਅਨ ਵਿਊ

ਚੰਡੀਗੜ੍ਹ- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਮੇਰਾ ਨਾਂ' 7 ਅਪ੍ਰੈਲ ਨੂੰ ਰਿਲੀਜ਼ ਹੋਇਆ ਸੀ, ਇਸ ਗੀਤ ਨੂੰ ਉਨ੍ਹਾਂ ਦੇ ਸਰੋਤਿਆਂ ਵਲੋਂ ਖ਼ੂਬ ਪਿਆਰ ਮਿਲ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਕਿ ਰਿਲੀਜ਼ ਹੋਣ ਤੋਂ ਕੁਝ ਸਮੇਂ ਬਾਅਦ ਹੀ ਇਹ ਗੀਤ ਯੂ-ਟਿਊਬ 'ਤੇ ਟਰੈਂਡਿੰਗ ਸੂਚੀ ਸ਼ਾਮਲ ਹੋ ਗਿਆ। ਇਹ ਗੀਤ ਇਸ ਸਮੇਂ ਪਹਿਲੇ ਨੰਬਰ 'ਤੇ ਚੱਲ ਰਿਹਾ ਹੈ, ਜਿਸ ਦੇ ਹੁਣ ਤੱਕ 19,265,761 ਵਿਊ ਹੋ ਗਏ ਹਨ।

ਇਹ ਖ਼ਬਰ ਵੀ ਪੜ੍ਹੋ : ‘ਮੇਰਾ ਨਾਂ’ ਗਾਣਾ ਆਉਣ ਮਗਰੋਂ ਮੁੜ ਚਰਚਾ ’ਚ ਮੂਸੇਵਾਲਾ, ਇਨ੍ਹਾਂ ਕਲਾਕਾਰਾਂ ਨੇ ਕੀਤੀ ਫੁੱਲ ਸਪੋਰਟ
ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਦੀ ਅਨਾਜ ਮੰਡੀ ’ਚ ਮਨਾਈ ਗਈ ਸੀ। 

ਇਹ ਵੀ ਪੜ੍ਹੋ- ਪ੍ਰੈਗਨੈਂਸੀ 'ਚ ਪਤਨੀ ਦਾ ਖ਼ੂਬ ਧਿਆਨ ਰੱਖ ਰਹੇ ਹਨ ਜੈਦ, ਆਪਣੇ ਹੱਥਾਂ ਨਾਲ ਗੌਹਰ ਦੀ ਚੰਪੀ ਕਰਦੇ ਆਏ ਨਜ਼ਰ (ਤਸਵੀਰਾਂ)

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Aarti dhillon

Content Editor

Related News