ਲੋਹੜੀ ਵਾਲੇ ਦਿਨ ਮਸ਼ਹੂਰ ਪੰਜਾਬੀ ਸਿੰਗਰ ਨੂੰ ਵੱਡਾ ਸਦਮਾ, ਪਿਤਾ ਦਾ ਹੋਇਆ ਦਿਹਾਂਤ
Tuesday, Jan 13, 2026 - 01:08 PM (IST)
ਐਂਟਰਟੇਨਮੈਂਟ ਡੈਸਕ- ਪਾਲੀਵੁੱਡ ਇੰਡਸਟਰੀ ਤੋਂ ਇਕ ਬੇਹੱਦ ਮੰਗਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਜਿਥੇ ਇਕ ਪਾਸੇ ਲੋਕ ਲੋਹੜੀ ਦਾ ਤਿਉਹਾਰ ਮਨਾ ਰਹੇ ਹਨ ਉਥੇ ਹੀ ਗਾਇਕ ਅਰਜੁਨ ਢਿੱਲੋਂ ਦੇ ਘਰ ਸੱਥਰ ਵਿਛ ਗਏ।
