ਗਾਇਕਾ ਜੋਤੀ ਨੂਰਾਂ ਨੇ ਖਰੀਦੀ ਨਵੀਂ ਕਾਰ, ਵੀਡੀਓ ਕੀਤਾ ਸਾਂਝਾ

Friday, Sep 27, 2024 - 12:06 PM (IST)

ਜਲੰਧਰ- ਗਾਇਕਾ ਜੋਤੀ ਨੂਰਾਂ ਨੇ ਨਵੀਂ ਕਾਰ ਖ਼ਰੀਦੀ ਹੈ। ਇਸ ਦਾ ਇੱਕ ਵੀਡੀਓ ਵੀ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝਾ ਕੀਤਾ ਹੈ। ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਆਪਣੀ ਨਵੀਂ ਕਾਰ ਦੀ ਪੂਜਾ ਕਰ ਰਹੀ ਹੈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। 

 

 
 
 
 
 
 
 
 
 
 
 
 
 
 
 
 

A post shared by Jyoti norran (@jyoti.nooran.1998)

ਜੋਤੀ ਨੂਰਾਂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਦੇ ਨਾਲ-ਨਾਲ ਬਾਲੀਵੁੱਡ ਵਿੱਚ ਵੀ ਨਾਮ ਕਮਾ ਰਹੀ ਹੈ। ਉਨ੍ਹਾਂ ਵੱਲੋਂ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ ਇੰਡਸਟਰੀ ਨੂੰ ਵੀ ਕਈ ਹਿੱਟ ਗੀਤ ਦਿੱਤੇ ਹਨ। ਜਿਨ੍ਹਾਂ ਨੂੰ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਵੱਲੋਂ ਭਰਮਾ ਹੁੰਗਾਰਾ ਮਿਲਦਾ ਹੈ। ਸੋਸ਼ਲ ਮੀਡੀਆ 'ਤੇ ਗਾਇਕਾ ਦੀ ਵੱਡੀ ਫੈਨ ਫਾਲੋਵਿੰਗ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Priyanka

Content Editor

Related News