ਗਾਇਕ ਨਿੰਜਾ ਨੇ ਰਤਨ ਟਾਟਾ ਨੂੰ ਦਿੱਤੀ ਸ਼ਰਧਾਂਜਲੀ, ਕਿਹਾ...

Thursday, Oct 10, 2024 - 01:09 PM (IST)

ਗਾਇਕ ਨਿੰਜਾ ਨੇ ਰਤਨ ਟਾਟਾ ਨੂੰ ਦਿੱਤੀ ਸ਼ਰਧਾਂਜਲੀ, ਕਿਹਾ...

ਜਲੰਧਰ(ਬਿਊਰੋ)- ਗਾਇਕ ਨਿੰਜਾ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਜਾਣਿਆ-ਪਛਾਣਿਆ ਨਾਂ ਹੈ। ਉਸ ਨੇ ਪਾਲੀਵੁੱਡ ਇੰਡਸਟਰੀ ਨੂੰ ਬਹੁਤ ਸਾਰੇ ਸੁਪਰਹਿੱਟ ਗੀਤ ਦਿੱਤੇ ਹਨ। ਗਾਇਕ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦੇ ਹਨ ਅਤੇ ਕਈ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ। ਹਾਲ ਹੀ 'ਚ ਗਾਇਕ ਨੇ ਤਸਵੀਰ ਸਾਂਝੀ ਕੀਤੀ ਹੈ, ਜਿਸ 'ਚ ਕਾਰੋਬਾਰੀ ਰਤਨ ਟਾਟਾ ਨੂੰ ਸ਼ਰਧਾਂਜਲੀ ਦੇ ਰਹੇ ਹਨ। ਉਸ ਨੇ ਕੈਪਸ਼ਨ 'ਚ ਲਿਖਿਆ-This world needed more of you sir 🕉️#R.I.P🙏🏻 ।

PunjabKesari

ਦੱਸ ਦੇਈਏ ਕਿ ਨਿੰਜਾ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ 'ਚੋਂ ਇੱਕ ਹਨ। ਨਿੰਜਾ ਨੇ ਆਪਣੇ ਹੁਣ ਤੱਕ ਦੇ ਕਰੀਅਰ 'ਚ ਇੰਡਸਟਰੀ ਨੂੰ ਜ਼ਬਰਦਸਤ ਹਿੱਟ ਗੀਤ ਦਿੱਤੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫ਼ੀ ਲੰਬੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

Priyanka

Content Editor

Related News