ਪੰਜ ਤੱਤਾਂ ''ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ ਦਿੱਤੀ ਵਿਦਾਈ
Wednesday, Apr 29, 2026 - 02:05 PM (IST)
ਐਂਟਰਟੇਨਮੈਂਟ ਡੈਸਕ- ਪੰਜਾਬੀ ਸੰਗੀਤ ਜਗਤ ਦੇ ਪ੍ਰਸਿੱਧ ਗਾਇਕ ਪਾਲੀ ਦੇਤਵਾਲੀਆ ਦੇ ਪੁੱਤਰ ਮਨਜੋਤ ਸਿੰਘ (35) ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਸੰਗੀਤ ਜਗਤ ਦੀਆਂ ਨਾਮਵਰ ਹਸਤੀਆਂ ਅਤੇ ਇਲਾਕੇ ਦੇ ਲੋਕਾਂ ਨੇ ਭਾਰੀ ਮਨ ਨਾਲ ਮਨਜੋਤ ਨੂੰ ਅੰਤਿਮ ਵਿਦਾਈ ਦਿੱਤੀ।
ਇਹ ਵੀ ਪੜ੍ਹੋ: 'ਹੁਣ ਮਹਿਸੂਸ ਕਰਦਾ ਹਾਂ ਖੁਦ ਨੂੰ ਮੁਕੰਮਲ'; ਆਮਿਰ ਖਾਨ ਨੇ ਗੌਰੀ ਸਪ੍ਰੈਟ ਨਾਲ ਰਿਸ਼ਤੇ 'ਤੇ ਤੋੜੀ ਚੁੱਪ
ਦੱਸ ਦੇਈਏ ਕਿ ਮਨਜੋਤ ਸਿੰਘ ਦਾ ਬੀਤੇ ਦਿਨ ਹਾਰਟ ਅਟੈਕ ਨਾਲ ਦਿਹਾਂਤ ਹੋ ਗਿਆ ਸੀ। ਉਹ ਪਿਛਲੇ ਕੁਝ ਦਿਨਾਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਿਹਾ ਸੀ। 35 ਸਾਲ ਦੀ ਉਮਰ ਵਿੱਚ ਉਸ ਦੇ ਇਸ ਦੁਨੀਆ ਤੋਂ ਜਾਣ ਨਾਲ ਪਰਿਵਾਰ ਡੂੰਘੇ ਸਦਮੇ ਵਿੱਚ ਹੈ।
ਇਹ ਵੀ ਪੜ੍ਹੋ: ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ ਸਾਰੇ ਰਿਕਾਰਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
