ਗਾਇਕ ਰੋਸ਼ਨ ਪ੍ਰਿੰਸ ਨੇ ਭਗਵਾਨ ਵਾਲਮੀਕੀ ਦੇ ਜਨਮਦਿਨ ਦੀ ਫੈਨਜ਼ ਨੂੰ ਦਿੱਤੀ ਵਧਾਈ

Thursday, Oct 17, 2024 - 11:15 AM (IST)

ਗਾਇਕ ਰੋਸ਼ਨ ਪ੍ਰਿੰਸ ਨੇ ਭਗਵਾਨ ਵਾਲਮੀਕੀ ਦੇ ਜਨਮਦਿਨ ਦੀ ਫੈਨਜ਼ ਨੂੰ ਦਿੱਤੀ ਵਧਾਈ

ਜਲੰਧਰ- ਪੰਜਾਬੀ ਇੰਡਸਟਰੀ ਦੇ ਕਲਾਕਾਰ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੇ ਹਨ ਤੇ ਉਹ ਆਪਣੇ ਨਾਲ ਜੁੜੀ ਹਰ ਤਰ੍ਹਾਂ ਦੀ ਜਾਣਕਾਰੀ ਅਕਸਰ ਅਪਣੇ ਫੈਨਜ਼ ਨਾਲ ਸਾਂਝੀ ਕਰਦੇ ਰਹਿੰਦੇ ਹਨ।ਹਾਲ ਹੀ 'ਚ ਗਾਇਕ ਰੋਸ਼ਨ ਪ੍ਰਿੰਸ ਨੇ ਭਗਵਾਨ ਵਾਲਮੀਕੀ ਮਹਾਰਾਜ ਜੀ ਦੇ ਜਨਮਦਿਨ 'ਤੇ ਫੈਨਜ਼ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ ਕਿ ਸ੍ਰਿਸ਼ਟੀ ਕਰਤਾ ਭਗਵਾਨ ਵਾਲਮੀਕੀ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ🙏।

 

 

 
 
 
 
 
 
 
 
 
 
 
 
 
 
 
 

A post shared by Roshan (@theroshanprince)

ਦੱਸ ਦਈਏ ਕਿ ਰੌਸ਼ਨ ਪ੍ਰਿੰਸ ਨੇ ਲਾਵਾਂ ਫੇਰੇ, ਅਰਜਨ, ਮੈਂ ਤੇਰੀ ਤੂੰ ਮੇਰਾ, ਲੱਗਦਾ ਇਸ਼ਕ ਹੋ ਗਿਆ, ਰਾਂਝਾ ਰਿਵਿਊਜੀ ਵਰਗੀਆਂ ਫਿਲਮਾਂ ਨਾਲ ਬਹੁਤ ਸ਼ੌਹਰਤ ਹਾਸਲ ਕੀਤੀ ਹੈ।ਇਸ ਤੋਂ ਇਲਾਵਾ ਉਨਹਾਂ ਨੇ ਪੰਜਾਬੀ ਇੰਡਸਟਰੀ ਦੀ ਝੋਲੀ ਵਿਚ ਬਹੁਤ ਸਾਰੇ ਗੀਤ ਪਾਏ ਹਨ।  

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Priyanka

Content Editor

Related News