ਸਰਬਜੀਤ ਸਹੋਤਾ ਦੇ ਸ਼ਬਦ ‘ਪ੍ਰਭਾਤ ਫੇਰੀ’ ਦੇ ਵੀਡੀਓ ਨੂੰ ਮਿਲਿਆ ਖੂਬ ਪਿਆਰ

02/22/2024 12:16:00 PM

ਜਲੰਧਰ (ਸੋਮ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗਾਇਕ ਸਰਬਜੀਤ ਸਹੋਤਾ ਦੇ ਨਵੇਂ ਧਾਰਮਿਕ ਸ਼ਬਦ ਪ੍ਰਭਾਤ ਫੇਰੀ ਦੇ ਵੀਡੀਓ ਨੂੰ ਯੂ-ਟਿਊਬ ’ਤੇ ਸੰਗਤਾਂ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ, ਜਿਸ ਦਾ ਵੀਡੀਓ ਧਾਰਮਿਕ ਸਥਾਨਾਂ ’ਤੇ ਸ਼ੂਟ ਕੀਤਾ ਗਿਆ ਹੈ।

ਇਸ ਨੂੰ ਪ੍ਰੋਡਿਊਸਰ ਰਣਧੀਰ ਧੀਰਾ ਤੇ ਫੋਕ ਫਿਊਜਨ (ਭਕਤੀ) ਕੰਪਨੀ ਵੱਲੋਂ ਰਿਲੀਜ਼ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਰਣਧੀਰ ਧੀਰਾ ਨੇ ਦੱਸਿਆ ਕਿ ਇਸ ਸਿੰਗਲ ਟਰੈਕ ਦਾ ਮਿਊਜ਼ਿਕ ਸੁਰਜੀਤ ਸਿੰਘ ਵੱਲੋਂ ਤਿਆਰ ਕੀਤਾ ਗਿਆ ਹੈ, ਜਿਸ ਨੂੰ ਲਿਖਿਆ ਹੈ ਸਾਬੀ ਰਜਾਪੁਰੀ ਨੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਿਰਆ ਕੁਮੈਂਟ ਕਰਕੇ ਸਾਂਝੀ ਕਰੋ।

sunita

This news is Content Editor sunita