ਸਿੱਖੀ ਸਰੂਪ 'ਚ ਨਜ਼ਰ ਆਏ ਗਾਇਕ ਸਿੱਪੀ ਗਿੱਲ, ਮਨਮੋਹਕ ਤਸਵੀਰਾਂ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ

Tuesday, Nov 26, 2024 - 05:33 PM (IST)

ਸਿੱਖੀ ਸਰੂਪ 'ਚ ਨਜ਼ਰ ਆਏ ਗਾਇਕ ਸਿੱਪੀ ਗਿੱਲ, ਮਨਮੋਹਕ ਤਸਵੀਰਾਂ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ

ਵੈੱਬ ਡੈਸਕ- ਪੰਜਾਬੀ ਗਾਇਕ ਸਿੱਪੀ ਗਿੱਲ ਪਾਲੀਵੁੱਡ ਇੰਡਸਟਰੀ 'ਚ ਇਕ ਵੱਖਰੀ ਹੀ ਪਛਾਣ ਬਣਾ ਚੁੱਕੇ ਹਨ। ਉਨ੍ਹਾਂ ਨੇ ਪੰਜਾਬੀ ਗੀਤਾਂ ਦੇ ਨਾਲ-ਨਾਲ ਦਰਸ਼ਕਾਂ ਨੂੰ ਫਿਲਮਾਂ ਦਾ ਵੀ ਤੋਹਫਾ ਦਿੱਤਾ ਹੈ। ਗਾਇਕ ਵਲੋਂ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸ਼ੇਅਰ ਕੀਤੀ ਗਈ ਹੈ ਜਿਸ ਦੀ ਕੈਪਸ਼ਨ 'ਚ ਉਨ੍ਹਾਂ ਨੇ ਸ਼ੁਕਰ ਵਾਹਿਗੁਰੂ ਲਿਖਿਆ ਹੈ।

PunjabKesari

ਸ਼ੇਅਰ ਕੀਤੀ ਗਈ ਵੀਡੀਓ 'ਚ ਉਹ ਸਿੱਖੀ ਸਰੂਪ ਵਿੱਚ ਨਜ਼ਰ ਆ ਰਹੇ ਹਨ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਗਾਇਕ ਨੇ ਦਾੜ੍ਹੀ ਵਧਾ ਲਈ ਹੈ ਅਤੇ ਨਾਲ ਪੱਗ ਵੀ ਬੰਨ੍ਹੀ ਹੋਈ ਹੈ। ਹਾਲੇ ਇਸ ਗੱਲ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਸਿੱਪੀ ਗਿੱਲ ਨੇ ਇਹ ਲੁੱਕ ਆਪਣੀ ਨਵੀਂ ਆਉਣ ਵਾਲੀ ਕਿਸੇ ਫਿਲਮ ਨੂੰ ਲੈ ਕੇ ਬਦਲੀ ਹੈ ਜਾਂ ਫਿਰ ਕੁਝ ਹੋਰ ਗੱਲ ਹੈ।

ਇਹ ਵੀ ਪੜ੍ਹੋ-ਸਬਜ਼ੀਆਂ ਖਰੀਦਦੇ ਸਮੇਂ ਵਰਤੋਂ ਇਹ ਸਾਵਧਾਨੀਆਂ, ਨਹੀਂ ਹੋਣਗੀਆਂ ਬੀਮਾਰੀਆਂ

PunjabKesari

ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਵਲੋਂ ਸ਼ੇਅਰ ਕੀਤੀ ਵੀਡੀਓ ਨੂੰ ਪ੍ਰਸ਼ੰਸਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ਜਿਸ 'ਤੇ ਉਹ ਆਪਣੀਆਂ ਪ੍ਰਤੀਕਿਰਿਆਵਾਂ ਵੀ ਸਾਂਝੀਆਂ ਕਰ ਰਹੇ ਹਨ। 

ਇਹ ਵੀ ਪੜ੍ਹੋ- 'Bigg Boss 18' ਦੀ ਹਵਾ 'ਚ ਘੁਲਿਆ ਹੌਟਨੈੱਸ ਦਾ ਡੋਜ਼, ਇਨ੍ਹਾਂ ਹਸੀਨਾਵਾਂ ਨੂੰ ਮਿਲੀ ਵਾਈਲਡ ਕਾਰਡ ਐਂਟਰੀ (ਤਸਵੀਰਾਂ)

PunjabKesari

ਇਹ ਵੀ ਪੜ੍ਹੋ- ਆਟੇ 'ਚ ਇਨ੍ਹਾਂ ਚੀਜ਼ਾਂ ਨੂੰ ਮਿਲਾ ਕੇ ਬਣਾਓ ਰੋਟੀ, ਦੂਰ ਹੋਣਗੀਆਂ ਸਰੀਰ ਦੀਆਂ ਗੰਭੀਰ ਸਮੱਸਿਆਵਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

Aarti dhillon

Content Editor

Related News