ਗਾਇਕਾ ਸੁਨੰਦਾ ਸ਼ਰਮਾ ਨੇ ਨੀਲਾ ਸੂਟ ਅਤੇ ਕਾਲੀਆਂ ਐਨਕਾਂ ਪਾ ਕੇ ਤਸਵੀਰਾਂ ਕੀਤੀਆਂ ਸਾਂਝੀਆਂ

Sunday, Jul 28, 2024 - 05:20 PM (IST)

ਜਲੰਧਰ- ਸੁਨੰਦਾ ਸ਼ਰਮਾ ਪੰਜਾਬੀ ਮਨੋਰੰਜਨ ਜਗਤ ਦੀ ਸ਼ਾਨਦਾਰ ਗਾਇਕਾ ਹੈ। ਸੁਨੰਦਾ ਸ਼ਰਮਾ ਆਏ ਦਿਨ ਨਵੀਆਂ ਫੋਟੋਆਂ ਸਾਂਝੀਆਂ ਕਰਦੀ ਰਹਿੰਦੀ ਹੈ।ਹਾਲ ਹੀ 'ਚ ਸੁਨੰਦਾ ਸ਼ਰਮਾ ਨੇ ਆਪਣੀਆਂ ਨਵੀਆਂ ਫੋਟੋਆਂ ਸਾਂਝੀਆਂ ਕੀਤੀਆਂ ਹਨ,

PunjabKesari

ਇੰਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਨੀਲਾ ਸੂਟ ਅਤੇ ਕਾਲੀਆਂ ਐਨਕਾਂ ਪਾਈਆਂ ਹੋਈਆਂ ਹਨ।ਤਸਵੀਰਾਂ ਦੇਖ ਕੇ ਫੈਨਜ਼ ਕੁਮੈਂਟ ਕਰ ਰਹੇ ਹਨ ਅਤੇ ਉਸ ਦੀ ਸਾਦਗੀ ਹਰ ਕੋਈ ਤਾਰੀਫ਼ ਕਰ ਰਿਹਾ ਹੈ।

PunjabKesari

ਉਸ ਨੇ ਬਹੁਤ ਸਾਰੇ ਸੁਪਰਹਿੱਟ ਗੀਤ ਗਾਏ ਹਨ ਅਤੇ ਉਸ ਦੇ ਗੀਤਾਂ ਨੂੰ ਬਹੁਤ ਪਸੰਦ ਕੀਤਾ ਜਾਂਦਾ ਹੈ।

PunjabKesari


Priyanka

Content Editor

Related News