ਸੋਨਮ ਬਾਜਵਾ ਨੇ ਫੈਨਜ਼ ਨੂੰ ਲਗਾਈ ਮਦਦ ਦੀ ਗੁਹਾਰ

Monday, Sep 02, 2024 - 03:11 PM (IST)

ਜਲੰਧਰ- ਸੋਨਮ ਬਾਜਵਾ ਇੱਕ ਮਸ਼ਹੂਰ ਪੰਜਾਬੀ ਅਦਾਕਾਰਾ ਹੈ।ਫਿਲਮਾਂ ਤੋਂ ਇਲਾਵਾ ਉਹ ਆਪਣੀ ਫੈਸ਼ਨ ਸੈਂਸ ਲਈ ਵੀ ਕਾਫੀ ਮਸ਼ਹੂਰ ਹੈ।ਸੋਨਮ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ।ਉਸ ਦੇ ਲੱਖਾਂ ਪ੍ਰਸ਼ੰਸਕ ਉਸ ਨੂੰ ਇੰਸਟਾਗ੍ਰਾਮ 'ਤੇ ਫਾਲੋ ਕਰਦੇ ਹਨ।ਅਦਾਕਾਰਾ ਅਕਸਰ ਪ੍ਰਸ਼ੰਸਕਾਂ ਨਾਲ ਜਾਣਕਾਰੀ ਸਾਂਝੀ ਕਰਦੀ ਰਹਿੰਦੀ ਹੈ।ਹਾਲ ਹੀ 'ਚ ਸੋਨਮ ਨੇ ਪ੍ਰਸ਼ੰਸਕਾਂ ਨੂੰ ਇਕ ਦਿਲਚਸਪ ਬੇਨਤੀ ਕੀਤੀ ਹੈ।ਉਸ ਨੇ ਇੰਸਟਾਗ੍ਰਾਮ ਸਟੋਰੀ 'ਤੇ ਆਪਣੇ ਦੋਸਤ ਦੇ ਕੁੱਤੇ ਨੂੰ ਲੱਭਣ 'ਚ ਮਦਦ ਦੀ ਅਪੀਲ ਕੀਤੀ ਹੈ।

PunjabKesari

ਅਦਾਕਾਰਾ ਦੀਆਂ ਪਿਛਲੇ ਸਾਲ 2 ਫ਼ਿਲਮਾਂ 'ਗੋਡੇ ਗੋਡੇ ਚਾਅ' ਤੇ 'ਕੈਰੀ ਆਨ ਜੱਟਾ 3' ਰਿਲੀਜ਼ ਹੋਈਆਂ ਸਨ। ਇਸ ਸਾਲ ਦੀ ਗੱਲ ਕਰੀਏ ਤਾਂ 2024 'ਚ ਵੀ ਸੋਨਮ ਬਾਜਵਾ ਕਈ ਫ਼ਿਲਮਾਂ 'ਚ ਨਜ਼ਰ ਆਵੇਗੀ, ਜਿਨ੍ਹਾਂ 'ਚੋਂ ਫ਼ਿਲਮ 'ਕੁੜੀ ਹਰਿਆਣੇ ਵੱਲ ਦੀ' ਦੀ ਸ਼ੂਟਿੰਗ ਸ਼ੁਰੂ ਹੋਈ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Priyanka

Content Editor

Related News