ਸਿਲਵਰ ਗਾਊਨ ''ਚ ਸੰਨੀ ਲਿਓਨ ਨੇ ਕਰਵਾਇਆ ਹੌਟ ਫੋਟੋਸ਼ੂਟ (ਤਸਵੀਰਾਂ)

05/24/2022 1:33:15 PM

ਮੁੰਬਈ- ਅਦਾਕਾਰਾ ਸੰਨੀ ਲਿਓਨ ਐਕਟਿੰਗ ਦੇ ਨਾਲ-ਨਾਲ ਆਪਣੀ ਡਰੈਸਿੰਗ ਸੈਂਸ ਦੇ ਲਈ ਵੀ ਜਾਣੀ ਜਾਂਦੀ ਹੈ। ਅਦਾਕਾਰਾ ਜੋ ਵੀ ਲੁਕ ਕੈਰੀ ਕਰਦੀ ਹੈ, ਉਸ 'ਚ ਉਹ ਪਰਫੈਕਟ ਲੱਗਦੀ ਹੈ। ਪ੍ਰਸ਼ੰਸਕ ਅਦਾਕਾਰਾ ਦੀ ਖੂਬਸੂਰਤੀ ਦੇ ਦੀਵਾਨੇ ਹਨ। ਹਾਲ ਹੀ 'ਚ ਸੰਨੀ ਨੇ ਆਪਣੀਆਂ ਕੁਝ ਹੌਟ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਪ੍ਰਸ਼ੰਸਕਾਂ ਦਾ ਧਿਆਨ ਖਿੱਚ ਰਹੀਆਂ ਹਨ। 

PunjabKesari
ਤਸਵੀਰਾਂ 'ਚ ਸੰਨੀ ਚਮਕਦਾਰ ਸਿਲਵਰ ਗਾਊਨ 'ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਹੀਲ ਪਾਈ ਹੋਈ ਹੈ।

PunjabKesari
ਅਦਾਕਾਰਾ ਨੇ ਲਾਈਟ ਮੇਕਅਪ ਕੀਤਾ ਹੋਇਆ ਹੈ ਅਤੇ ਵਾਲਾਂ ਨੂੰ ਖੁੱਲ੍ਹਾ ਛੱਡਿਆ ਹੋਇਆ ਹੈ। ਇਸ ਲੁਕ 'ਚ ਅਦਾਕਾਰਾ ਬੋਲਡ ਲੱਗ ਰਹੀ ਹੈ।

PunjabKesari
ਅਦਾਕਾਰਾ ਜ਼ਬਰਦਸਤ ਅੰਦਾਜ਼ 'ਚ ਕੈਮਰੇ ਦੇ ਸਾਹਮਣੇ ਪੋਜ਼ ਦੇ ਰਹੀ ਹੈ। ਸੰਨੀ ਦੀਆਂ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕ ਫਿਦ ਹੋ ਗਏ ਹਨ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ 'ਤੇ ਖੂਬ ਪਿਆਰ ਲੁਟਾ ਰਹੇ ਹਨ।

PunjabKesari
ਕੰਮਕਾਰ ਦੀ ਗੱਲ ਕਰੀਏ ਤਾਂ ਹਾਲ ਹੀ 'ਚ ਸੰਨੀ ਲਿਓਨ ਵੈੱਬ ਸੀਰੀਜ਼ 'ਅਨਾਮਿਕਾ' 'ਚ ਨਜ਼ਰ ਆਈ ਸੀ। ਇਸ 'ਚ ਅਦਾਕਾਰਾ ਦੇ ਕੰਮ ਨੂੰ ਖੂਬ ਪਸੰਦ ਕੀਤਾ ਗਿਆ। ਇਸ ਤੋਂ ਇਲਾਵਾ ਅਦਾਕਾਰਾ 'ਓਹ ਮਾਈ ਘੋਸਟ', 'ਰੰਗੀਲਾ', 'ਸ਼ੇਰੋ' ਅਤੇ 'ਹੇਲੇਨ' ਵਰਗੀਆਂ ਫਿਲਮਾਂ 'ਚ ਨਜ਼ਰ ਆਵੇਗੀ।

PunjabKesari


Aarti dhillon

Content Editor

Related News