ਹਰੇ ਰੰਗ ਦੀ ਸਾੜੀ ''ਚ ਬੇਹੱਦ ਬੋਲਡ ਦਿਖੀ ਸੰਨੀ ਲਿਓਨ, ਦੇਖੋ ਖੂਬਸੂਰਤ ਤਸਵੀਰਾਂ

Wednesday, Oct 27, 2021 - 12:50 PM (IST)

ਹਰੇ ਰੰਗ ਦੀ ਸਾੜੀ ''ਚ ਬੇਹੱਦ ਬੋਲਡ ਦਿਖੀ ਸੰਨੀ ਲਿਓਨ, ਦੇਖੋ ਖੂਬਸੂਰਤ ਤਸਵੀਰਾਂ

ਮੁੰਬਈ- ਬਾਲੀਵੁੱਡ ਦੀ ਹੌਟ ਅਤੇ ਖ਼ੂਬਸੂਰਤ ਅਦਾਕਾਰਾ ਸੰਨੀ ਲਿਓਨ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੀਆਂ ਸਟਾਈਲਿਸ਼ ਤਸਵੀਰਾਂ ਦਰਸ਼ਕਾਂ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣੀਆਂ ਬਹੁਤ ਜ਼ਿਆਦਾ ਖੂਬਸੂਰਤ ਤਸਵੀਰਾਂ ਪੋਸਟ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸੰਨੀ ਦਾ ਬੋਲਡ ਲੁੱਕ ਦੇਖਣ ਨੂੰ ਮਿਲ ਰਹੀ ਹੈ, ਜੋ ਕਾਫੀ ਗਲੈਮਰਸ ਵੀ ਹੈ।

PunjabKesari
ਇਨ੍ਹਾਂ ਤਸਵੀਰਾਂ 'ਚ ਉਹ ਹਰੇ ਰੰਗ ਦੀ ਸਾਈਲਿਸ਼ ਸਾੜ੍ਹੀ 'ਚ ਨਜ਼ਰ ਆ ਰਹੀ ਹੈ। ਸੰਨੀ ਨੇ ਇਸ ਸ਼ਾਨਦਾਰ ਸਾੜ੍ਹੀ ਨੂੰ ਹਰੇ ਅਤੇ ਕਾਲੇ ਰੰਗ ਦੇ ਹੈਵੀ ਵਰਕ ਸਲੀਵਲੇਸ ਬਲਾਊਜ਼ ਨਾਲ ਪੇਅਰ ਕੀਤਾ ਹੈ, ਉਹ ਆਪਣੇ ਇਸ ਅੰਦਾਜ਼ ਦੇ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਉੱਤੇ ਕਹਿਰ ਢਾਉਂਦੇ ਹੋਈ ਨਜ਼ਰ ਆ ਰਹੀ ਹੈ।

PunjabKesari
ਸੰਨੀ ਲਿਓਨ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਵੱਡੀ ਗਿਣਤੀ ‘ਚ ਇਸ ਪੋਸਟ ਉੱਤੇ ਲਾਇਕਸ ਆ ਚੁੱਕੇ ਹਨ। ਪ੍ਰਸ਼ੰਸਕ ਵੀ ਕਮੈਂਟ ਕਰਕੇ ਸੰਨੀ ਲਿਓਨ ਦੀਆਂ ਤਾਰੀਫਾਂ ਕਰ ਰਹੇ ਹਨ। ਜੇ ਗੱਲ ਕਰੀਏ ਉਨ੍ਹਾਂ ਦੇ ਵਰਕ ਫਰੰਟ ਦੀ ਤਾਂ ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ।

PunjabKesari

ਇਸ ਤੋਂ ਇਲਾਵਾ ਉਹ ਟੀਵੀ ਦੇ ਰਿਆਲਟੀ ਸ਼ੋਅ ‘ਚ ਵੀ ਨਜ਼ਰ ਆਉਂਦੀ ਰਹਿੰਦੀ ਹੈ। ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ 'ਓ ਮਾਇ ਗੋਸਟ' ਦੀ ਸ਼ੂਟਿੰਗ ਪੂਰੀ ਹੋਈ ਹੈ। ਰੈਪਅੱਪ ਪਾਰਟੀ ਦੀ ਤਸਵੀਰ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀ ਹੈ।


author

Aarti dhillon

Content Editor

Related News