ਸੰਨੀ ਲਿਓਨ ਨੇ ਪਤੀ ਨਾਲ ਸਾਂਝੀ ਕੀਤੀ ਇਹ ਖ਼ਾਸ ਤਸਵੀਰ, ਜੋ ਪਲਾਂ 'ਚ ਹੋਈ ਵਾਇਰਲ

Wednesday, Sep 02, 2020 - 03:48 PM (IST)

ਸੰਨੀ ਲਿਓਨ ਨੇ ਪਤੀ ਨਾਲ ਸਾਂਝੀ ਕੀਤੀ ਇਹ ਖ਼ਾਸ ਤਸਵੀਰ, ਜੋ ਪਲਾਂ 'ਚ ਹੋਈ ਵਾਇਰਲ

ਮੁੰਬਈ (ਬਿਊਰੋ) : ਬਾਲੀਵੁੱਡ ਦੀ ਖ਼ੂਬਸੂਰਤ ਅਤੇ ਬੋਲਡ ਅਦਾਕਾਰਾ ਸੰਨੀ ਲਿਓਨ ਜੋ ਕਿ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਬੱਚਿਆਂ ਦੀਆਂ ਖ਼ਾਸ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਇਸ ਵਾਰ ਸੰਨੀ ਲਿਓਨ ਨੇ ਖ਼ਾਸ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਉਹ ਆਪਣੇ ਲਾਈਫ਼ ਪਾਟਨਰ ਡੈਨੀਅਲ ਵੇਬਰ ਨਾਲ ਨਜ਼ਰ ਆ ਰਹੀ ਹੈ। ਦੋਵਾਂ ਨੇ ਚਿਹਰੇ 'ਤੇ ਮਾਸਕ ਵੀ ਪਾਏ ਹੋਏ ਹਨ। ਦਰਸ਼ਕਾਂ ਨੂੰ ਇਹ ਤਸਵੀਰ ਖ਼ੂਬ ਪਸੰਦ ਆ ਰਹੀ ਹੈ।
PunjabKesari
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸੰਨੀ ਲਿਓਨ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕਰ ਚੁੱਕੀ ਹੈ, ਜਿਹਨਾਂ ਨੂੰ ਦਰਸ਼ਕਾਂ ਵਲੋਂ ਕਾਫ਼ੀ ਪਸੰਦ ਕੀਤਾ ਗਿਆ। 

 
 
 
 
 
 
 
 
 
 
 
 
 
 

😘😍

A post shared by Sunny Leone (@sunnyleone) on Aug 28, 2020 at 8:28am PDT

ਜੇ ਗੱਲ ਕਰੀਏ ਸੰਨੀ ਲਿਓਨ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਸਾਰੀਆਂ ਬਾਲੀਵੁੱਡ ਫ਼ਿਲਮਾਂ ਚ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। ਸੰਨੀ ਲਿਓਨ ਤੇ ਡੈਨੀਅਲ ਵੇਬਰ ਨੇ 2017 ‘ਚ ਨਿਸ਼ਾ ਨੂੰ ਗੋਦ ਲਿਆ ਸੀ । ਨਿਸ਼ਾ ਤੋਂ ਇਲਾਵਾ ਸੰਨੀ ਤੇ ਡੈਨੀਅਲ ਦੋ ਹੋਰ ਜੁੜਵਾ ਬੱਚਿਆਂ ਦੇ ਮਾਤਾ-ਪਿਤਾ ਵੀ ਹਨ, ਜਿਨ੍ਹਾਂ ਦੇ ਨਾਮ ਅਸ਼ਰ ਤੇ ਨੋਹਾ ਹੈ ।

 
 
 
 
 
 
 
 
 
 
 
 
 
 

Sunday afternoon hanging around and doing nothing!!

A post shared by Sunny Leone (@sunnyleone) on Aug 23, 2020 at 10:15pm PDT


author

sunita

Content Editor

Related News