ਤੇਜਸਵੀ ਨੇ ਆਫ਼ ਸ਼ੌਲਡਰ ਡਰੈੱਸ ’ਚ ਲਗਾਇਆ ਹੌਟਨੈੱਸ ਦਾ ਤੜਕਾ, ਤਸਵੀਰਾਂ ’ਚ ਦਿੱਤੇ ਖੂਬਸੂਰਤ ਪੋਜ਼

Monday, Nov 07, 2022 - 04:53 PM (IST)

ਤੇਜਸਵੀ ਨੇ ਆਫ਼ ਸ਼ੌਲਡਰ ਡਰੈੱਸ ’ਚ ਲਗਾਇਆ ਹੌਟਨੈੱਸ ਦਾ ਤੜਕਾ, ਤਸਵੀਰਾਂ ’ਚ ਦਿੱਤੇ ਖੂਬਸੂਰਤ ਪੋਜ਼

ਬਾਲੀਵੁੱਡ ਡੈਸਕ- ਬਿੱਗ ਬੌਸ ਫੇਮ ਅਤੇ ਟੀ.ਵੀ ਦੀ ਮਸ਼ਹੂਰ ਅਦਾਕਾਰਾ ਤੇਜਸਵੀ ਪ੍ਰਕਾਸ਼ ਆਏ ਦਿਨ ਆਪਣੇ ਫ਼ੈਸ਼ਨ ਸੈਂਸ ਨੂੰ ਲੈ ਕੇ ਸੁਰਖੀਆਂ ਬਟੋਰਦੀ ਨਜ਼ਰ ਆਉਂਦੀ ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਹਮੇਸ਼ਾ ਪ੍ਰਫੈਕਟ ਨਜ਼ਰ ਆਉਂਦੀ ਹੈ। 

PunjabKesari

ਇਹ ਵੀ ਪੜ੍ਹੋ- ਪੰਜਾਬੀ ਗਾਇਕ ਹਰਭਜਨ ਮਾਨ ਦੇ ਪ੍ਰਸ਼ੰਸਕਾਂ ਦਾ ਇੰਤਜ਼ਾਰ ਖ਼ਤਮ, ਸਾਂਝੀ ਕੀਤੀ ਆਉਣ ਵਾਲੇ 8 ਗੀਤਾਂ ਦੀ ਸੂਚੀ

ਹਾਲ ਹੀ ’ਚ ਅਦਾਕਾਰਾ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਹ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ ’ਤੇ ਵੀ ਸਾਂਝੀਆਂ ਕੀਤੀਆਂ  ਹਨ।

PunjabKesari

ਇਨ੍ਹਾਂ ਤਸਵੀਰਾਂ ’ਚ ਤੇਜਸਵੀ ਬੇਜ ਕਲਰ ਦੀ ਆਫ਼ ਸ਼ੌਲਡਰ ਡਰੈੱਸ ਟਾਈਟ ਡਰੈੱਸ ’ਚ ਪਾਈ ਹੋਈ ਹੈ। ਇਸ ਦੇ ਨਾਲ ਅਦਾਕਾਰਾ ਨੇ ਨਿਊਡ ਮੇਕਅੱਪ ਕੀਤਾ ਹੋਇਆ ਹੈ ਅਤੇ ਵਾਲਾਂ ਦੇ ਖੂਬਸੂਰਤ ਹੇਅਰਸਟਾਈਲ ਕੀਤਾ ਹੈ।

PunjabKesari

ਇਹ ਵੀ ਪੜ੍ਹੋ- ਸ਼ੋਏਬ-ਦੀਪਿਕਾ ਦੀ ਲਾਡਲੀ ਬਣੀ ਦੁਲਹਨ, ਸ਼ੋਹਰ ਨਾਲ ਸਬਾ ਨੇ ਦਿੱਤੇ ਖੂਬਸੂਰਤ ਪੋਜ਼

ਤੇਜਸਵੀ ਤਸਵੀਰਾਂ ’ਚ ਵੱਖ-ਵੱਖ ਅੰਦਾਜ਼ ’ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਪ੍ਰਸ਼ੰਸਕਾਂ ਇਨ੍ਹਾਂ ਤਸਵੀਰਾਂ ਨੂੰ ਬੇਹੱਦ ਪਸੰਦ ਕਰ ਰਹੇ ਹਨ।

PunjabKesari

ਦੱਸ ਦੇਈਏ ਅਦਾਕਾਰਾ ਇਨੀਂ ਦਿਨੀਂ ਟੀ.ਵੀ ਅਦਾਕਾਰ ਕਰਨ ਕੁੰਦਰਾ ਨੂੰ ਡੇਟ ਕਰ ਰਹੀ ਹੈ। ਦੋਵਾਂ ਦੇ ਰਿਲੇਸ਼ਨਸ਼ਿਪ ਦੀਆਂ ਚਰਚਾਵਾਂ ਸੋਸ਼ਲ ਮੀਡੀਆ ’ਤੇ ਅਕਸਰ ਰਹਿੰਦੀਆਂ ਹਨ। ਬਿੱਗ ਬੌਸ ਤੋਂ ਬਾਅਦ ਵੀ ਦੋਵਾਂ ਦਾ ਪਿਆਰ ਬਰਕਰਾਰ ਹੈ ਹਾਲਾਂਕਿ ਇਸ ਜੋੜੇ ਨੂੰ ਕਈ ਵਾਰ ਆਊਟਿੰਗ 'ਤੇ ਇਕੱਠੇ ਦੇਖਿਆ ਗਿਆ ਹੈ।

PunjabKesari
 


author

Shivani Bassan

Content Editor

Related News