ਤੇਜਸਵੀ ਪ੍ਰਕਾਸ਼ ਨੇ White ਡਰੈੱਸ ''ਚ ਸਾਂਝੀਆਂ ਕੀਤੀਆਂ ਗਲੈਮਰਸ ਤਸਵੀਰਾਂ

Saturday, Sep 14, 2024 - 12:10 PM (IST)

ਤੇਜਸਵੀ ਪ੍ਰਕਾਸ਼ ਨੇ White ਡਰੈੱਸ ''ਚ ਸਾਂਝੀਆਂ ਕੀਤੀਆਂ ਗਲੈਮਰਸ ਤਸਵੀਰਾਂ

ਮੁੰਬਈ- ਮਸ਼ਹੂਰ ਟੀ.ਵੀ. ਅਦਾਕਾਰਾ ਤੇਜਸਵੀ ਪ੍ਰਕਾਸ਼ ਇਨ੍ਹੀਂ ਦਿਨੀਂ ਆਪਣੇ ਪ੍ਰੇਮੀ ਕਰਨ ਕੁੰਦਰਾ ਨਾਲ ਵਿਆਹ ਨੂੰ ਲੈ ਕੇ ਸੁਰਖੀਆਂ 'ਚ ਹੈ। ਇਸ ਦੌਰਾਨ ਅਦਾਕਾਰਾ ਬੇਹੱਦ ਗਲੈਮਰਸ ਅਵਤਾਰ 'ਚ ਨਜ਼ਰ ਆਈ।

PunjabKesari

ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਸੁਰਖੀਆਂ ਬਟੋਰ ਰਿਹਾ ਹੈ।ਦਰਅਸਲ, ਤੇਜਸਵੀ ਪ੍ਰਕਾਸ਼ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ 'ਚ ਤੇਜਸਵੀ ਪ੍ਰਕਾਸ਼ ਆਪਣੇ ਮੇਕਅੱਪ ਰੂਮ 'ਚ ਨਜ਼ਰ ਆ ਰਹੀ ਹੈ। ਜੋ ਸ਼ੀਸ਼ੇ ਦੇ ਸਾਹਮਣੇ ਆਪਣੇ ਆਪ ਨੂੰ ਸਜਾਉਂਦੀ ਨਜ਼ਰ ਆ ਰਹੀ ਸੀ। ਇਨ੍ਹਾਂ ਤਸਵੀਰਾਂ 'ਚ ਤੇਜਸਵੀ ਨੇ White ਡਰੈੱਸ ਪਾਈ ਹੋਈ ਹੈ ਅਤੇ ਸ਼ੀਸ਼ੇ ਦੇ ਸਾਹਮਣੇ ਸ਼ਾਨਦਾਰ ਪੋਜ਼ ਦੇ ਰਹੀ ਹੈ।

PunjabKesari

ਉਸ ਦੀਆਂ ਤਸਵੀਰਾਂ ਫੈਨਜ਼ ਨੂੰ ਬਹੁਤ ਪਸੰਦ ਆ ਰਹੀਆਂ ਹਨ।ਕੁਝ ਤਸਵੀਰਾਂ 'ਚ ਤੇਜਸਵੀ ਖੁਦ ਨੂੰ ਸ਼ੀਸ਼ੇ 'ਚ ਦੇਖ ਰਹੀ ਹੈ। ਤੇਜਸਵੀ ਦਾ ਇਹ ਲੁੱਕ ਕਿਸੇ ਅਪਸਰਾ ਤੋਂ ਘੱਟ ਨਹੀਂ ਲੱਗਦਾ।

PunjabKesari

ਤੁਹਾਨੂੰ ਦੱਸ ਦੇਈਏ ਕਿ ਇਨ੍ਹੀਂ ਦਿਨੀਂ ਤੇਜਸਵੀ ਕਰਨ ਕੁੰਦਰਾ ਨਾਲ ਆਪਣੇ ਵਿਆਹ ਨੂੰ ਲੈ ਕੇ ਸੁਰਖੀਆਂ 'ਚ ਹੈ। ਦਰਅਸਲ, ਅਦਾਕਾਰਾ ਦੀ ਮਾਂ ਨੇ 'ਖੁਸ਼ੀਆਂ ਕਾ ਗਣਪਤੀ' ਦੇ ਐਪੀਸੋਡ ਦੌਰਾਨ ਇਸ ਗੱਲ ਦਾ ਖੁਲਾਸਾ ਕੀਤਾ ਸੀ। ਉਨ੍ਹਾਂ ਦਾ ਵਿਆਹ ਪੱਕਾ ਹੋ ਗਿਆ ਹੈ।

PunjabKesari

PunjabKesari


author

Priyanka

Content Editor

Related News