4 ਵਿਅਕਤੀਆਂ ਨੇ ਔਰਤ ਨਾਲ ਮਨਾਈਆਂ ਰੰਗ-ਰਲੀਆਂ, ਦਿੱਤਾ ਸੀ ਇਹ ਝਾਂਸਾ
Monday, Feb 24, 2025 - 01:40 PM (IST)

ਐਂਟਰਟੇਨਮੈਂਟ ਡੈਸਕ - ਇਕ 34 ਸਾਲਾ ਔਰਤ ਨੂੰ ਫ਼ਿਲਮਾਂ ’ਚ ਕੰਮ ਦੁਆਉਣ ਦੇ ਬਹਾਨੇ ਵਾਰ-ਵਾਰ ਜਬਰ-ਜ਼ਨਾਹ ਕਰਨ ਦੇ ਦੋਸ਼ ਹੇਠ ਮਹਾਰਾਸ਼ਟਰ ਦੇ ਠਾਣੇ ’ਚ ਪੁਲਸ ਨੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- 5 ਲੱਖ ਕਿਸਾਨਾਂ ਨੇ 2-2 ਰੁਪਏ ਦੇ ਕੇ ਬਣਾਈ ਇਹ ਫ਼ਿਲਮ, Academy Museum 'ਚ ਹੋਵੇਗੀ ਸਕ੍ਰੀਨਿੰਗ
ਅਧਿਕਾਰੀਆਂ ਨੇ ਐਤਵਾਰ ਦੱਸਿਆ ਕਿ ਇਸ ਮਾਮਲੇ ’ਚ ਇਕ ਹੋਰ ਔਰਤ, ਉਸ ਦੇ ਪਤੀ ਤੇ ਉਸ ਦੀ ਧੀ ’ਤੇ ਵੀ ਪੀੜਤਾ ਨੂੰ ਧਮਕੀਆਂ ਦੇਣ ਤੇ ਬਲੈਕਮੇਲ ਕਰਨ ਦਾ ਦੋਸ਼ ਲਾਇਆ ਗਿਆ ਹੈ।
ਇਹ ਵੀ ਪੜ੍ਹੋ-ਮਸ਼ਹੂਰ ਰੈਪਰ ਹਨੀ ਸਿੰਘ ਨੇ ਕੱਸਿਆ ਬਾਦਸ਼ਾਹ 'ਤੇ ਤੰਜ਼, ਕਿਹਾ...
ਪੀੜਤਾ ਅਨੁਸੂਚਿਤ ਜਾਤੀ ਨਾਲ ਸਬੰਧਤ ਹੈ ਅਤੇ ਠਾਣੇ ਸ਼ਹਿਰ ਦੇ ਮਜੀਵਾੜਾ ਇਲਾਕੇ ਦੀ ਰਹਿਣ ਵਾਲੀ ਹੈ। ਇਸ ਮਾਮਲੇ ’ਚ ਅਜੇ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੀੜਤਾ ਦੀ ਸ਼ਿਕਾਇਤ ’ਤੇ ਪੁਲਸ ਨੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਕਈ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8