ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਪ੍ਰਸਿੱਧ ਗਾਇਕਾ ਦਾ ਹੋਇਆ ਦਿਹਾਂਤ

Saturday, Oct 05, 2024 - 12:07 PM (IST)

ਐਂਟਰਟੇਨਮੈਂਟ ਡੈਸਕ - ਪੰਜਾਬੀ ਸੰਗੀਤ 'ਚ ਇਕ ਵਾਰ ਫਿਰ ਸੋਗ ਦੀ ਲਹਿਰ ਛਾਈ ਹੋਈ ਹੈ। ਦਰਅਸਲ, ਹਾਲ ਹੀ 'ਚ ਖ਼ਬਰ ਆਈ ਹੈ ਕਿ ਪੰਜਾਬੀ ਸੰਗੀਤ ਜਗਤ ਦੀ ਪ੍ਰਸਿੱਧ ਗਾਇਕਾ ਹੇਮਲਾਤਾ ਖਿਵਾਨੀ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਕਿਹੜੇ ਕਾਰਨਾਂ ਕਰਕੇ ਹੋਈ ਇਸ ਸਬੰਧੀ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ। 

ਇਹ ਖ਼ਬਰ ਵੀ ਪੜ੍ਹੋ ਕੰਗਨਾ ਦੀ ਫ਼ਿਲਮ 'ਐਮਰਜੈਂਸੀ' ਨੂੰ ਲੈ ਕੇ ਵੱਡੀ ਖ਼ਬਰ, ਸਹਿ-ਨਿਰਮਾਤਾ ਨੇ ਵੀ ਮੰਨੀ ਇਹ ਗੱਲ

ਦੱਸ ਦਈਏ ਕਿ ਹੇਮਲਾਤਾ ਨੇ ਸੰਗੀਤ ਜਗਤ ਦੀ ਝੋਲੀ 'ਚ ਕਈ ਹਿੱਟ ਪਾਏ ਸਨ। ਉਹ ਰੰਗ ਦੀ ਗਾਇਕੀ ਗਾਉਂਦੇ ਸਨ। ਉਨ੍ਹਾਂ ਨੇ ਕਈ ਧਾਰਮਿਕ ਗੀਤ ਵੀ ਗਾਏ ਸਨ, ਜਿਨ੍ਹਾਂ ਨੂੰ ਫੈਨਜ਼ ਵਲੋਂ ਕਾਫ਼ੀ ਪਿਆਰ ਮਿਲਿਆ। ਧਾਰਮਿਕ ਗੀਤਾਂ ਦੀ ਗੱਲ ਕਰੀਏ ਤਾਂ ਇਸ 'ਚ 'ਦਾਤਾ ਜੀ', 'ਫਰੀਦਾ ਕਰੀਏ ਨਾ ਹੰਕਾਰ' ਵਰਗੇ ਗੀਤ ਸ਼ਾਮਲ ਸਨ। 

ਇਹ ਖ਼ਬਰ ਵੀ ਪੜ੍ਹੋ ਦਿਲਜੀਤ ਵਲੋਂ ਪਾਕਿ ਦੀ ਹਾਨੀਆ ਨੂੰ ਪਿਆਰੇ ਬੋਲ, ਖ਼ੁਸ਼ੀ 'ਚ ਸਟੇਜ 'ਤੇ ਕੀਤੀ ਇਹ ਹਰਕਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News