ਸੋਹਮ ਸ਼ਾਹ ਦੀ ਫਿਲਮ ‘ਕ੍ਰੇਜ਼ੀ’ ਦੀ ਪਹਿਲੀ ਝਲਕ ਆਈ ਸਾਹਮਣੇ
Tuesday, Jan 28, 2025 - 05:13 PM (IST)
ਮੁੰਬਈ (ਬਿਊਰੋ) - ਸੋਹਮ ਸ਼ਾਹ ਨੇ ‘ਤੁੰਬਾਡ’ ’ਚ ਆਪਣੇ ਯਾਦਗਾਰ ਪ੍ਰਦਰਸ਼ਨ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ। ਹੁਣ ਪ੍ਰਸ਼ੰਸਕ ਅਗਲੀ ਫਿਲਮ ‘ਕ੍ਰੇਜ਼ੀ’ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਫਿਲਮ ਦੀ ਰਿਲੀਜ਼ ਨੇੜੇ ਹੈ ਅਤੇ ਹਰ ਕੋਈ ਇਹ ਦੇਖਣ ਲਈ ਉਤਸ਼ਾਹਿਤ ਹੈ ਕਿ ਉਹ ਇਸ ਵਾਰ ਕਿਹੜਾ ਨਵਾਂ ਸਿਨੇਮੈਟਿਕ ਜਾਦੂ ਲੈ ਕੇ ਆ ਰਹੇ ਹਨ।
ਇਹ ਵੀ ਪੜ੍ਹੋ- ਮਸ਼ਹੂਰ ਅਦਾਕਾਰ 'ਤੇ ਫੀਮੇਲ ਸਟਾਰ ਨੇ ਕਰਵਾਈ FIR ਦਰਜ, ਜਾਣੋ ਕੀ ਹੈ ਮਾਮਲਾ
ਵਧਦੇ ਉਤਸ਼ਾਹ ਵਿਚਾਲੇ ਸੋਹਮ ਸ਼ਾਹ ਨੇ ਫਿਲਮ ਦੇ ਸੈੱਟ ਤੋਂ ਕੁਝ ਪਰਦੇ ਦੇ ਪਿੱਛੇ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ, ਜੋ ਉਤਸਾਹ ਨੂੰ ਹੋਰ ਵਧਾ ਰਹੀਆਂ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Related News
ਸਲਮਾਨ ਖਾਨ ਦੀ ਫਿਲਮ ''ਮਾਤ੍ਰਭੂਮੀ'' ਦਾ ਗੀਤ ''ਚਾਂਦ ਦੇਖ ਲੈਣਾ'' ਰਿਲੀਜ਼, ਚਿੱਤ੍ਰਾਂਗਦਾ ਸਿੰਘ ਨਾਲ ਨਜ਼ਰ ਆਏ ਭਾਈਜਾਨ
