‘ਪੁਸ਼ਪਾ 2 : ਦਿ ਰੂਲ’ ਦਾ ਟ੍ਰੇਲਰ 17 ਨਵੰਬਰ ਨੂੰ ਹੋਵੇਗਾ ਰਿਲੀਜ਼

Saturday, Nov 16, 2024 - 10:22 AM (IST)

‘ਪੁਸ਼ਪਾ 2 : ਦਿ ਰੂਲ’ ਦਾ ਟ੍ਰੇਲਰ 17 ਨਵੰਬਰ ਨੂੰ ਹੋਵੇਗਾ ਰਿਲੀਜ਼

ਮੁੰਬਈ (ਬਿਊਰੋ) - ਪਟਨਾ ’ਚ ਇਸ ਸਾਲ ਦਾ ਸਭ ਤੋਂ ਵੱਡਾ ਈਵੈਂਟ ਹੋਣ ਜਾ ਰਿਹਾ ਹੈ, ਜਿੱਥੇ 17 ਨਵੰਬਰ ਨੂੰ ‘ਪੁਸ਼ਪਾ 2 : ਦਿ ਰੂਲ’ ਦਾ ਟ੍ਰੇਲਰ ਲਾਂਚ ਕੀਤਾ ਜਾਵੇਗਾ। ਇਹ ਸ਼ਾਨਦਾਰ ਸਮਾਗਮ ਸ਼ਾਮ 5 ਵਜੇ ਗੰਗਾ ਦੇ ਕੰਢੇ ਗਾਂਧੀ ਮੈਦਾਨ ਵਿਖੇ ਸ਼ੁਰੂ ਹੋਵੇਗਾ। 

ਇਹ ਖ਼ਬਰ ਵੀ ਪੜ੍ਹੋ -  ਕੁੱਲ੍ਹੜ ਪਿੱਜ਼ਾ ਕੱਪਲ ਨੂੰ ਸਕਿਓਰਿਟੀ ਮਿਲਣ ਮਗਰੋਂ ਹੋ ਗਿਆ ਵੱਡਾ ਕਾਂਡ

ਇਸ ਨੂੰ ਇਕ ਸ਼ਾਨਦਾਰ ਸਮਾਗਮ ਵਜੋਂ ਦੇਖਿਆ ਜਾ ਰਿਹਾ ਹੈ। ਟ੍ਰੇਲਰ ਲਾਂਚ ਹੋਣ ’ਚ ਸਿਰਫ 2 ਦਿਨ ਬਾਕੀ ਹਨ। ਪੂਰੇ ਸ਼ਹਿਰ ਵਿਚ ਜੋਸ਼ ਅਤੇ ਉਤਸ਼ਾਹ ਦਾ ਮਾਹੌਲ ਬਣ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News