ਸੁਸ਼ਾਂਤ ਸਿੰਘ ਰਾਜਪੂਤ ਦੀ ਤਰ੍ਹਾਂ ਦਿਖਦਾ ਹੈ ਇਹ ਲੜਕਾ, ਵੀਡੀਓ ਦੇਖ ਫੈਨਜ਼ ਹੋਏ ਹੈਰਾਨ

Friday, May 24, 2024 - 01:47 PM (IST)

ਸੁਸ਼ਾਂਤ ਸਿੰਘ ਰਾਜਪੂਤ ਦੀ ਤਰ੍ਹਾਂ ਦਿਖਦਾ ਹੈ ਇਹ ਲੜਕਾ, ਵੀਡੀਓ ਦੇਖ ਫੈਨਜ਼ ਹੋਏ ਹੈਰਾਨ

ਮੁੰਬਈ(ਬਿਊਰੋ): ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਭਾਵੇਂ ਇਸ ਦੁਨੀਆ 'ਚ ਨਹੀਂ ਰਹੇ ਪਰ ਪ੍ਰਸ਼ੰਸਕ ਉਨ੍ਹਾਂ ਨੂੰ ਕਈ ਮੌਕਿਆਂ 'ਤੇ ਯਾਦ ਕਰਦੇ ਹਨ। ਹੁਣ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇਕ ਵਿਅਕਤੀ ਦਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਹਰ ਕੋਈ ਸੁਸ਼ਾਂਤ ਸਿੰਘ ਰਾਜਪੂਤ ਨੂੰ ਮਹਿਸੂਸ ਕਰ ਰਹੇ ਹਨ। ਲੋਕ ਉਸ ਨੂੰ ਅਦਾਕਾਰ ਵਰਗਾ ਦੱਸ ਕੇ ਮਿਲਣ ਦੀ ਇੱਛਾ ਜ਼ਾਹਰ ਕਰ ਰਹੇ ਹਨ।

 
 
 
 
 
 
 
 
 
 
 
 
 
 
 
 

A post shared by donim_ayaan1513 (@donim.ayaan1513)

style="text-align: justify;"> 

 

ਦੱਸ ਦਈਏ ਕਿ ਇੰਸਟਾਗ੍ਰਾਮ ਪੇਜ 'ਤੇ ਸ਼ੇਅਰ ਕੀਤੀ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਅਯਾਨ ਨਾਂ ਦਾ ਲੜਕਾ ਬਿਲਕੁਲ ਸੁਸ਼ਾਂਤ ਵਰਗਾ ਦਿਖ ਰਿਹਾ ਹੈ। ਉਸ ਦਾ ਹੇਅਰ ਸਟਾਈਲ, ਮੁਸਕਰਾਹਟ, ਅੱਖਾਂ ਬਿਲਕੁਲ ਸੁਸ਼ਾਂਤ ਸਿੰਘ ਰਾਜਪੂਤ ਵਰਗੀਆਂ ਹਨ। ਫੈਨਜ਼ ਅਯਾਨ ਦੇ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਕੁਮੈਂਟ ਕਰਕੇ ਸੁਸ਼ਾਂਤ ਸਿੰਘ ਨੂੰ ਯਾਦ ਕਰ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ...ਤਾਂ ਇਸ ਕਾਰਨ 'ਨਾਗਿਨ' ਫੇਮ ਤੇਜਸਵੀ ਪ੍ਰਕਾਸ਼ ਨੇ ਛੋਟੇ ਪਰਦੇ ਤੋਂ ਬਣਾਈ ਦੂਰੀ

ਤੁਹਾਨੂੰ ਦੱਸ ਦੇਈਏ ਕਿ ਅਯਾਨ ਦੇ ਇੰਸਟਾਗ੍ਰਾਮ 'ਤੇ 2.5 ਲੱਖ ਤੋਂ ਜ਼ਿਆਦਾ ਫਾਲੋਅਰਜ਼ ਹਨ ਅਤੇ ਯੂਜ਼ਰਸ ਉਨ੍ਹਾਂ ਨੂੰ ਸੁਸ਼ਾਂਤ ਸਿੰਘ ਰਾਜਪੂਤ ਦੀ ਕਾਪੀ ਕਹਿੰਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Anuradha

Content Editor

Related News