ਸੂਫ਼ੀ ਗਾਇਕਾ ਹਰਸ਼ਦੀਪ ਕੌਰ ਨੇ ਇੰਝ ਮਨਾਇਆ ਪੁੱਤਰ ਦਾ ਬਰਥਡੇ, ਵੇਖੋ ਤਸਵੀਰਾਂ
Tuesday, Mar 04, 2025 - 03:56 PM (IST)

ਐਂਟਰਟੇਨਮੈਂਟ ਡੈਸਕ - ਮਸ਼ਹੂਰ ਸੂਫੀ ਗਾਇਕਾ ਹਰਸ਼ਦੀਪ ਕੌਰ ਨੇ ਆਪਣੇ ਪੁੱਤਰ ਦਾ ਚੌਥਾ ਜਨਮਦਿਨ ਸੈਲੀਬ੍ਰੇਟ ਕੀਤਾ। ਇਸ ਦੌਰਾਨ ਦੀਆਂ ਤਸਵੀਰਾਂ ਹਰਸ਼ਦੀਪ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵੀ ਸਾਂਝੀਆਂ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਹਰਸ਼ਦੀਪ ਕੌਰ ਆਪਣੇ ਪੁੱਤਰ ਨਾਲ ਕੇਕ ਕੱਟਦੀ ਨਜ਼ਰ ਆ ਰਹੀ ਹੈ।
ਇਸ ਦੌਰਾਨ ਗਾਇਕਾ ਦਾ ਪੂਰਾ ਪਰਿਵਾਰ ਵੀ ਦਿਖਾਈ ਦੇ ਰਿਹਾ ਹੈ।