ਜੁਨੈਦ ਖਾਨ ਅਤੇ ਖੁਸ਼ੀ ਕਪੂਰ ਸਟਾਰਰ ਫਿਲਮ ‘ਲਵਯਾਪਾ’ ਦਾ ਟ੍ਰੇਲਰ ਰਿਲੀਜ਼
Saturday, Jan 11, 2025 - 12:14 PM (IST)
ਮੁੰਬਈ- ਜੁਨੈਦ ਖਾਨ ਅਤੇ ਖੁਸ਼ੀ ਕਪੂਰ ਦੀ ਰੋਮਾਂਟਿਕ ਕਾਮੇਡੀ ‘ਲਵਯਾਪਾ’ ਦਾ ਮਜ਼ੇਦਾਰ ਟ੍ਰੇਲਰ ਰਿਲੀਜ਼ ਹੋ ਗਿਆ ਹੈ, ਜੋ ਆਧੁਨਿਕ ਪਿਆਰ ਦੀ ਇਕ ਜੁੜਵੀਂ ਕਹਾਣੀ ਪੇਸ਼ ਕਰਦਾ ਹੈ। ਟ੍ਰੇਲਰ ਦੀ ਸ਼ੁਰੂਆਤ ਜੁਨੈਦ ਖਾਨ ਅਤੇ ਖੁਸ਼ੀ ਕਪੂਰ ਦੇ ਇਕ ਮਜ਼ੇਦਾਰ ਸੀਨ ਨਾਲ ਹੁੰਦੀ ਹੈ, ਜਿਸ ਵਿਚ ਇਕ ਨੌਜਵਾਨ ਜੋੜੇ ਦੀ ਕਹਾਣੀ ਦਿਖਾਈ ਗਈ ਹੈ।
ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਗਵਾਹਾਂ ਦੀ ਪੇਸ਼ੀ 7 ਫਰਵਰੀ ਨੂੰ
ਉਨ੍ਹਾਂ ਦੀ ਜ਼ਿੰਦਗੀ ਉਦੋਂ ਇਕ-ਦੂਜੇ ਸਾਹਮਣੇ ਖੁੱਲ੍ਹ ਜਾਂਦੀ ਹੈ, ਜਦੋਂ ਉਹ ਆਪਣੇ ਮੋਬਾਈਲ ਫ਼ੋਨ ਆਪਸ ’ਚ ਬਦਲ ਲੈਂਦੇ ਹਨ। ਫਿਲਮ ‘ਲਵਯਾਪਾ’ 7 ਫਰਵਰੀ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਵਾਲੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।