ਇਸ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ ''ਚ ਮੌਤ, 23 ਸਾਲ ਦੀ ਉਮਰ ''ਚ ਦੁਨੀਆ ਨੂੰ ਕਿਹਾ ਅਲਵਿਦਾ
Friday, Jan 17, 2025 - 08:33 PM (IST)
ਐਂਟਰਟੈਨਮੈਂਟ ਡੈਸਕ - ਟੀਵੀ ਸੀਰੀਅਲ 'ਧਰਤੀਪੁੱਤਰ ਨੰਦਿਨੀ' ਫੇਮ ਅਦਾਕਾਰ ਅਮਨ ਜੈਸਵਾਲ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਸ਼ੂਟਿੰਗ ਖਤਮ ਕਰਨ ਤੋਂ ਬਾਅਦ, ਉਹ ਬਾਈਕ 'ਤੇ ਘਰ ਵਾਪਸ ਆ ਰਿਹਾ ਸੀ। ਮੁੰਬਈ ਦੇ ਜੋਗੇਸ਼ਵਰੀ ਹਾਈਵੇਅ 'ਤੇ ਇੱਕ ਟਰੱਕ ਨੇ ਉਸਦੀ ਬਾਈਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਹਾਈਵੇਅ 'ਤੇ ਡਿੱਗ ਪਿਆ। ਉਸ ਦੇ ਦੋਸਤ ਅਭਿਨੇਸ਼ ਮੁਤਾਬਕ ਹਾਦਸੇ ਮਗਰੋਂ ਅਮਨ ਨੂੰ ਹਸਪਤਾਲ ਲਿਜਾਇਆ ਗਿਆ, ਪਰ 25-30 ਮਿੰਟਾਂ ਬਾਅਦ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ: 16 ਸਾਲ ਬਾਅਦ ਪਤੀ ਤੋਂ ਵੱਖ ਹੋਈ ਇਹ ਮਸ਼ਹੂਰ ਅਦਾਕਾਰਾ, ਫਿਲਮ ਪ੍ਰੋਡਿਊਸਰ ਤੋਂ ਲਿਆ Divorce
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8